ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਅੱਜ ਡੇਢ ਦਰਜਨ ਦੇ ਕ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਧੜ੍ਹੱਲੇਦਾਰ ਬਿਉਰੋ- ਲੁਧਿਆਣਾ ‘ਚ ਕੋਰੋਨਾ ਤੋਂ 17 ਮਰੀਜ਼ ਪ੍ਰਭਾਵਿਤ
June 19, 2020
Daily-Dharaledar-Online-News-Vie

Daily Dharaledar / Punjab

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਅੱਜ ਡੇਢ ਦਰਜਨ ਦੇ ਕਰੀਬ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ 17 ਵਿਅਕਤੀਆਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ।

Daily Dharaledar Online News Views and Reviews


Recommended Posts