*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੀਸੀਟੀਈ ਕਾਲਜ ਚ ਸਤਵੀਂ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਖੁਸ਼ੀ ਕੀਤੀ
May 21, 2024
In-Pcte-College-The-Student-Jump

Daily Dharaledar Bureau / Ludhiana

ਪੀਸੀਟੀਈ ਕਾਲਜ,ਬੱਦੋਵਾਲ ਦੀ ਸੱਤਵੀਂ ਮੰਜ਼ਿਲ ਤੋਂ ਮੰਗਲਵਾਰ ਨੂੰ ਪਹਿਲੇ ਸਾਲ ਦੇ ਵਿਦਿਆਰਥੀ ਨੇ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਿਦਿਆਰਥੀ ਬੀ.ਕਾਮ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਪਹਿਲੇ ਸਾਲ ਦਾ ਵਿਦਿਆਰਥੀ ਸੀ।

ਪੀੜਤ ਵਿਦਿਆਰਥੀ ਦੀ ਪਛਾਣ ਸ਼ਮਸ਼ੇਰ ਸਿੰਘ ਗਰੇਵਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਇਕ ਪ੍ਰੀਖਿਆ ਦੌਰਾਨ ਨਕਲ ਕਰਦਾ ਫੜਿਆ ਗਿਆ ਸੀ ਅਤੇ ਬਾਅਦ ਵਿਚ ਉਸ ਨੇ ਕਾਲਜ ਦੇ ਨਾਲ ਲੱਗਦੀ ਸੱਤ ਮੰਜ਼ਿਲਾ ਇਮਾਰਤ ਵਿਚ ਜਾ ਕੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ ।

In Pcte College The Student Jumped From The Seventh Floor And Committed Suicide


Recommended Posts