ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਵੋਟਾਂ ਸ਼ੁਰੂ ਹੁੰਦਿਆਂ ਹੀ ਰਾਘਵ ਚੱਢਾ ਨੇ ਪਾਈ ਵੋਟ
June 1, 2024
As-Soon-As-The-Voting-Started-Ra

Daily Dharaledar Bureau / Mohali

ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਿਆ ਹੈ। ਮੁਹਾਲੀ 'ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਭ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕ ਪੋਲਿੰਗ ਬੂਥਾਂ 'ਤੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਵੇਰੇ ਹੀ ਬੂਥ 'ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 

Powered by Froala Editor

As Soon As The Voting Started Raghav Chadha Cast His Vote


Recommended Posts