Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ   
ਗਿਣਤੀ ਅਬਜ਼ਰਵਰ ਪੁੱਜੇ ਲੁਧਿਆਣਾ
June 3, 2024
Anyone-Can-Contact-Them-On-Their

ਕੋਈ ਵੀ ਵਿਅਕਤੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਈਲ ਨੰਬਰਾਂ 'ਤੇ ਕਰ ਸਕਦਾ ਹੈ ਸੰਪਰਕ

Daily Dharaledar Bureau / Ludhiana


ਲੁਧਿਆਣਾ, 3 ਜੂਨ (000) - ਭਲਕੇ 04 ਜੂਨ ਨੂੰ ਵੋਟਾਂ ਦੀ ਗਿਣਤੀ ਦੌਰਾਨ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਲਈ ਗਿਣਤੀ ਅਬਜ਼ਰਵਰ ਲੁਧਿਆਣਾ ਪਹੁੰਚ ਗਏ ਹਨ, ਜਿਨ੍ਹਾਂ ਵਿੱਚ ਐਸ ਅਨੀਤਾ (ਲੁਧਿਆਣਾ ਦੱਖਣੀ, ਆਤਮ ਨਗਰ) (99650-53275), ਸ਼ਰਾਫੁੱਦੀਨ ਈ (ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ ਅਤੇ ਜਗਰਾਉਂ) (70124-18657), ਪੁਨੀਤ ਸ਼ਰਮਾ (ਗਿੱਲ) (94191-50756), ਰਕੇਸ਼ ਸ਼ੰਕਰ (ਬੱਸੀ ਪਠਾਣਾ, ਫਤਹਿਗੜ੍ਹ ਸਾਹਿਬ, ਅਮਲੋਹ, ਅਤੇ ਅਮਰਗੜ੍ਹ) (99784-05828), ਬਬੀਤਾ ਮੋਹੰਤੀ (ਖੰਨਾ ਅਤੇ ਰਾਏਕੋਟ) (94373-05426), ਸੌਰਵ ਕੁਮਾਰ ਸਿਨਹਾ (ਸਮਰਾਲਾ, ਸਾਹਨੇਵਾਲ, ਅਤੇ ਪਾਇਲ), (94311-18207) ਅਤੇ ਦਿਵਿਆ ਮਿੱਤਲ (ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ ਅਤੇ ਦਾਖਾ) (78142-11934) ਸ਼ਾਮਲ ਹਨ। ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਉਨ੍ਹਾਂ ਦੇ ਨੰਬਰਾਂ 'ਤੇ ਸੰਪਰਕ ਕਰ ਸਕਦਾ ਹੈ।


ਸਾਰੇ ਕਾਊਂਟਿੰਗ ਅਬਜ਼ਰਵਰ ਸਥਾਨਕ ਅੰਤਰਰਾਸ਼ਟਰੀ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਠਹਿਰਨਗੇ ਅਤੇ ਕੋਈ ਵੀ ਗਿਣਤੀ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ।


ਡੱਬੀ:

ਗਿਣਤੀ ਅਬਜ਼ਰਵਰਾਂ ਨਾਲ ਉਨ੍ਹਾਂ ਦੀ ਈ-ਮੇਲ ਆਈਡੀ 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਦਿਵਿਆ ਮਿੱਤਲ - (Generalobserverludhiana@rediffmail.com)

ਰਾਕੇਸ਼ ਸ਼ੰਕਰ - (generalobserverfgs@gmail.com)

ਪੁਨੀਤ ਸ਼ਰਮਾ - (Pun.lot2000@jk.gov.in)

ਸ਼ਰਾਫੁੱਦੀਨ ਈ - (esharafudheenkas@gmail.com)

ਐਸ ਅਨੀਤਾ - (anithasundaram451@gmail.com)

ਸੌਰਵ ਕੁਮਾਰ ਸਿਨਹਾ - (Sinhasaurav73@gmail.com)

ਬਬੀਤਾ ਮੋਹੰਤੀ - (babitamohanty307@gmail.com)

Powered by Froala Editor

Anyone Can Contact Them On Their Mobile Numbers For Any Complaint


Recommended Posts