ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਤਲਾਸ਼ ‘ਚ ਬਿਹਾ ">
ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ   
ਨਵਜੋਤ ਸਿੰਘ ਸਿੱਧੂ ਨੂੰ ਤਿੰਨ ਦਿਨ ਉਡੀਕ ਰਹੀ ਬਿਹਾਰ ਪੁਲਿਸ
June 20, 2020
Daily-Dharaledar-Online-News-Vie

Daily Dharaledar / Punjab

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਤਲਾਸ਼ ‘ਚ ਬਿਹਾਰ ਪੁਲਿਸ ਦੀ ਟੀਮ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਘਰ ਪਹੁੰਚੀ। ਪੁਲਿਸ ਟੀਮ ਤਿੰਨ ਦਿਨਾਂ ਤੋਂ ਸਿੱਧੂ ਦੀ ਰਿਹਾਇਸ਼ ਦੇ ਚੱਕਰ ਕੱਟ ਰਹੀ ਹੈ, ਪਰ ਸਿੱਧੂ ਸਾਹਬ ਪਤਾ ਨਹੀਂ ਕਿੱਥੇ ਗਾਇਬ ਹਨ ਤੇ ਪੁਲਿਸ ਨੂੰ ਸਿੱਧੂ ਪੱਖ ਕੋਈ ਜਵਾਬ ਨਹੀਂ ਮਿਲ ਰਿਹਾ। ਬਿਹਾਰ ਪੁਲਿਸ ਦੀ ਟੀਮ ਕਟਿਹਾਰ ਵਿੱਚ ਸਿੱਧੂ ਖਿਲਾਫ ਦਰਜ ਕੀਤੇ ਕੇਸ ਦੇ ਸਬੰਧ ਵਿੱਚ ਇੱਥੇ ਆਈ ਹੈ। ਖ਼ਬਰਾਂ ਨੇ ਕਿ ਪੁਲਿਸ ਟੀਮ ਇਸ ਕੇਸ ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਲਈ ਪਹੁੰਚੀ ਹੈ। ਇਲਜ਼ਾਮ ਹੈ ਕਿ ਸਿੱਧੂ ਨੇ 16 ਅਪ੍ਰੈਲ 2019 ਨੂੰ ਇੱਕ ਚੋਣ ਮੀਟਿੰਗ ਵਿੱਚ ਵਿਵਾਦਪੂਰਨ ਭਾਸ਼ਣ ਦੇ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ। ਮੈਜਿਸਟਰੇਟ ਦੇ ਬਿਆਨ -ਤੇ ਨਵਜੋਤ ਸਿੰਘ ਸਿੱਧੂ ਵਿਰੁਧ ਥਾਣਾ ਵਰਸੋਈ ਵਿੱਚ ਕੇਸ ਵੀ ਦਰਜ ਕੀਤਾ ਗਿਆ। ਹੁਣ ਪੁਲਿਸ ਨੇਤਾ ਜੀ ਦੀ ਕੋਠੀ ਦੇ ਚੱਕਰ ਲਗਾ ਰਹੀ ਹੈ। ਬਿਹਾਰ ਪੁਲਿਸ ਦਸੰਬਰ ਵਿੱਚ ਵੀ ਸਾਬਕਾ ਮੰਤਰੀ ਨੂੰ ਜ਼ਮਾਨਤ ਦੇਣ ਲਈ ਅੰਮ੍ਰਿਤਸਰ ਪਹੁੰਚੀ ਸੀ। ਬਿਹਾਰ ਪੁਲਿਸ ਦੀ ਟੀਮ ਲਗਾਤਾਰ ਨਵਜੋਤ ਸਿੰਘ ਸਿੱਧੂ ਦੇ ਘਰ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਸ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲ ਰਿਹਾ। ਜਾਣਕਾਰੀ ਮੁਤਾਬਕ ਸਿੱਧੂ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਿਵਾਦਪੂਰਨ ਭਾਸ਼ਣ ਦੇਣ ਦੇ ਦੋਸ਼ ਵਿਚ ਕਟੀਹਾਰ ਦੇ ਵਰਸੋਈ ਥਾਣੇ ‘ਚ ਕੇਸ ਦਰਜ ਹੈ।

Daily Dharaledar Online News Views and Reviews


Recommended Posts