ਪੰਜਾਬ ਪੁਲਿਸ ਨੂੰ ਫਿਲਮ ਅਦਾਕਾਰ ਅਕਸ਼ੈ ਕੁਮਾਰ ਨੇ 500 ਘੜੀਆਂ ਦਾ ਤੋਹਫ਼ਾ ਦਿੱਤਾ ਹੈ। ਇਹ ਘੜੀਆਂ ਸਰੀਰ ਦਾ ਤਾਪਮਾਨ ਦੱਸਣ ਦੇ ਨਾਲ-ਨਾਲ ਬਲਡ ਪ੍ਰੈਸ਼ਰ ਦੀ ਜਾਣਕਾਰੀ " /> ਪੰਜਾਬ ਪੁਲਿਸ ਨੂੰ ਫਿਲਮ ਅਦਾ ">
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਅਕਸ਼ੇ ਕੁਮਾਰ ਵਲੋਂ ਪੰਜਾਬ ਪੁਲਿਸ ਨੂੰ ਭੇਂਟ ਕੀਤੀਆਂ ਖ਼ਾਸ ਘੜੀਆਂ ਤਾਪਮਾਨ ਤੇ ਬਲਡ ਪ੍ਰੈਸ਼ਰ ਦੀ ਵੀ ਦੇਵੇਗੀ ਜਾਣਕਾਰੀ
June 20, 2020
Daily-Dharaledar-Online-News-Vie

Daily Dharaledar / Punjab

ਪੰਜਾਬ ਪੁਲਿਸ ਨੂੰ ਫਿਲਮ ਅਦਾਕਾਰ ਅਕਸ਼ੈ ਕੁਮਾਰ ਨੇ 500 ਘੜੀਆਂ ਦਾ ਤੋਹਫ਼ਾ ਦਿੱਤਾ ਹੈ। ਇਹ ਘੜੀਆਂ ਸਰੀਰ ਦਾ ਤਾਪਮਾਨ ਦੱਸਣ ਦੇ ਨਾਲ-ਨਾਲ ਬਲਡ ਪ੍ਰੈਸ਼ਰ ਦੀ ਜਾਣਕਾਰੀ ਵੀ ਦਿੰਦੀ ਹੈ। ਪੁਲਿਸ ਲਾਈਨ -ਚ ਆਯੋਜਿਤ ਇਕ ਸਮਾਗਮ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ 500 ਪੁਲਿਸ ਮੁਲਾਜ਼ਮਾਂ ਨੂੰ ਇਹ ਘੜੀਆਂ ਵੰਡੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਦਿਨਕਰ ਗੁਪਤਾ ਤੇ ਫਿਲਮ ਸਟਾਰ ਅਕਸ਼ੈ ਕੁਮਾਰ ਦਾ ਧਨੰਵਾਦ ਕਰਦੇ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਮਿਸ਼ਨ ਫਤਿਹ ਸ਼ੁਰੂ ਕੀਤਾ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਸਾਰੇ ਮੁਲਾਜ਼ਮ ਆਪਣੀ ਪੂਰੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਉਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਸਮੇਤ ਸਹੁੰ ਲਈ ਸੀ ਕਿ ਕੋਰੋਨਾ ਵਾਇਰਸ ਨਾਲ ਲੋਕਾਂ ਨੂੰ ਹਰ ਹਾਲ -ਚ ਸੁਰੱਖਿਅਤ ਰੱਖਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਲੋਕਾਂ ਤੋਂ ਸਾਥ ਦੀ ਅਪੀਲ ਕੀਤੀ ਹੈ। ਕੋਰੋਨਾਵਾਇਰਸ ਮਹਾਮਾਰੀ ਦੌਰਾਨ ਫਰੰਟ ਲਾਇਨ ਤੇ ਕੰਮ ਕਰ ਰਹੀ ਪੰਜਾਬ ਪੁਲਿਸ ਨੇ ਇਸ ਘਾਤਕ ਬਿਮਾਰੀ ਖਿਲਾਫ ਜੰਗ -ਚ ਇੱਕ ਅਹਿਮ ਭੂਮੀਕਾ ਨਿਭਾਈ ਹੈ।ਮਾਰਚ -ਚ ਲੱਗੇ ਲੌਕਡਾਊਨ ਤੋਂ ਹੁਣ ਤੱਕ ਪੰਜਾਬ ਪੁਲਿਸ ਦੇ ਇਹ ਮੁਲਾਜ਼ਮ ਆਪਣੀ ਡਿਊਟੀ ਲਗਾਤਾਰ ਨਿਭਾ ਰਹੇ ਹਨ।ਕੋਵਿਡ-19 ਦੇ ਕਾਰਨ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਵੀ ਹੋ ਚੁੱਕੀ ਹੈ। ਪੰਜਾਬ ਪੁਲਿਸ ਨੂੰ ਕੋਰੋਨਾਵਾਇਰਸ ਮਹਾਮਾਰੀ ਦੌਰਾਨ ਡਿਊਟੀ ਤੇ ਤੈਨਾਤ ਮੁਲਾਜ਼ਮਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਇਹ ਵਾਚ ਕਾਫ਼ੀ ਫਾਇਦੇਮੰਦ ਹੋਵੇਗੀ।ਇਹ ਸਮਾਰਟ ਵਾਚ ਵਿਅਕਤੀ ਦਾ ਬੁਖਾਰ ਅਤੇ ਬਲੱਡ ਪਰੈਸ਼ਰ ਆਪਣੇ ਆਪ ਦੱਸਦੀ ਹੈ।ਜ਼ਿਕਰਯੋਗ ਹੈ ਕਿ ਜਲੰਧਰ ਪੁਲਿਸ ਕੰਟਰੋਲ ਰੂਮ -ਚ ਇਸ ਘੜੀ ਨੂੰ ਅਟੈਚ ਕੀਤਾ ਜਾਵੇਗਾ ਤਾਂਕਿ ਜਿਸ ਵੀ ਮੁਲਾਜ਼ਮ ਨੂੰ ਬੁਖਾਰ ਜਾਂ ਸਿਹਤ ਸਬੰਧੀ ਹੋਰ ਕੋਈ ਵੀ ਪਰੇਸ਼ਾਨੀ ਆਉਣ ਤੇ ਕੰਨਟਰੋਲ ਰੂਮ ਨੂੰ ਸੂਚਨਾ ਮਿਲ ਸਕੇ।

Daily Dharaledar Online News Views and Reviews


Recommended Posts