ਭਾਰਤ-ਚੀਨ ਦੇ ਰਿਸ਼ਤਿਆਂ -ਚ ਆਈ ਤਰੇੜ ਬਾਰੇ ਹੁਣ ਸਾਬਕਾ ਪ " />
ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਮਨਮੋਹਨ ਸਿੰਘ ਨੇ ਮੋਦੀ ਨੂੰ ਲਿਖੀ ਚਿੱਠੀ, ਬੋਲੇ ਕਿ ਪੂਰੇ ਭਾਰਤ ਨੂੰ ਇਕਜੁਟ ਹੋਣ ਦੀ ਹੈ ਲੋੜ-
June 22, 2020
Daily-Dharaledar-Online-News-Vie

Daily Dharaledar / Punjab

ਭਾਰਤ-ਚੀਨ ਦੇ ਰਿਸ਼ਤਿਆਂ -ਚ ਆਈ ਤਰੇੜ ਬਾਰੇ ਹੁਣ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਚਿੱਠੀ ਲਿਖੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਇਸ ਚਿੱਠੀ -ਚ ਡਾ.ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ -ਚ ਫ਼ੈਸਲਾਕੁੰਨ ਮੋੜ -ਤੇ ਪਹੁੰਚ ਚੁੱਕੇ ਹਾਂ। ਅਜਿਹੇ -ਚ ਸਰਕਾਰ ਨੂੰ ਬਹੁਤ ਸੰਭਲ ਕੇ ਕਦਮ ਰੱਖਣਾ ਚਾਹੀਦਾ। ਮੌਜੂਦਾ ਸਰਕਾਰ ਦਾ ਰੁਖ਼ ਹੀ ਤੈਅ ਕਰੇਗਾ ਕਿ ਅੱਗੇ ਦੋਵਾਂ ਦੇਸ਼ਾਂ ਦੇ ਰਿਸ਼ਤੇ ਕਿਵੇਂ ਦੇ ਰਹਿਣਗੇ। ਨਾਲ ਹੀ ਡਾ.ਮਨਮੋਹਨ ਸਿੰਘ ਨੇ 15 ਤੇ 16 ਜੂਨ ਦੀ ਰਾਤ ਚੀਨ ਸਰਹੱਦ -ਤੇ ਸ਼ਹੀਦ ਹੋਏ 20 ਭਾਰਤੀ ਫ਼ੌਜੀਆਂ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ। ਭਾਰਤ-ਚੀਨ ਸਰਹੱਦ -ਤੇ ਤਣਾਅ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਤੇ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਮੌਕੇ -ਤੇ ਨਾਲ ਆਵੇ ਤੇ ਕਰਨਲ ਸੰਤੋਸ਼ ਬਾਬੂ ਤੇ ਸਾਡੇ ਜਵਾਨਾਂ ਦੇ ਬਲਿਦਾਨ ਲਈ ਨਿਆਂ ਯਕੀਨੀ ਬਣਾਏ। ਇਨ੍ਹਾਂ ਨੇ ਸਾਡੀ ਖੇਤਰੀ ਅਖੰਡਤਾ ਦੀ ਰੱਖਿਆ ਲਈ ਬਲੀਦਾਨ ਦਿੱਤਾ ਹੈ।

Daily Dharaledar Online News Views and Reviews


Recommended Posts