ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਬਲੈਰੋ ਅਤੇ ਬੱਸ ਦੀ ਹੋਈ ਟੱਕਰ
June 21, 2024
Blairo-And-Bus-Collided

ਟੱਕਰ ਇੰਨੀ ਜਬਰਦਸਤ ਸੀ ਬੱਸ ਟੱਕਰ ਲੱਗਣ ਨਾਲ ਦੂਜੀ ਸਾਈਡ ਤੇ ਚਲੀ ਗਈ

Daily Dharaledar Bureau / Batala

ਮਾਮਲਾ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੋਂ ਸਾਮਣੇ ਆਇਆ ਜਦ ਇੱਕ ਨਿਜੀ ਬੱਸ ਸਵਾਰੀਆਂ ਲੈਕੇ ਬੱਸ ਸਟੈਂਡ ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਲਈ ਨਿਕਲੀ ਬੱਸ ਸਟੈਂਡ ਤੋਂ 1 ਕਿਲੋਮੀਟਰ ਦੀ ਦੂਰੀ ਤੇ ਇਕ ਬਲੈਰੋ ਕਾਰ ਬੱਸ ਦੇ ਅਗੇ ਆ ਗਈ ਅਤੇ ਬੱਸ ਡਰਾਈਵਰ ਵਲੋਂ ਬਚਾਵ ਲਈ ਬੱਸ ਦੂਜੀ ਸਾਈਡ ਤੇ ਜਾਕੇ ਰੋਕੀ ਹਾਦਸਾ ਇੰਨਾ ਜਬਰਦਸਤ ਸੀ ਕਿ ਗੱਡੀ ਬੁਰੀ ਤਰਾਂ ਨੁਕਸਾਨੀ ਗਈ ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ ਨੇ ਦੱਸਿਆ ਕਿ ਗੱਡੀ ਵਾਲੇ ਨੂੰ ਲੱਗਦਾ ਨੀਂਦ ਆ ਗਈ ਸੀ ਜੋ ਗਲਤ ਸਾਈਡ ਤੇ ਆਕੇ ਬੱਸ ਅੱਗੇ ਆ ਗਈ ਮੌਕੇ ਤੇ ਪੁਹੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ ਜਿਹ੍ਹਨਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਗਲਤੀ ਕਿਸ ਦੀ ਸੀ |



Powered by Froala Editor

Blairo And Bus Collided


Recommended Posts