ਕਿਲ੍ਹਾ ਰਾਏਪੁਰ (ਡੇਹਲੋਂ), 22 ਜੂਨ - ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਪੀ ਸੀ ਐੱਸ, ਨੂੰ ਉਸ ">
ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਏ ਡੀ ਸੀ ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਸਦਮਾ, ਮਾਤਾ ਦਾ ਦਿਹਾਂਤ
June 22, 2024
Shock-To-Adc-Jagwinderjit-Singh-

ਅੰਤਿਮ ਸਸਕਾਰ 23 ਜੂਨ ਨੂੰ ਪਿੰਡ ਕਿਲ੍ਹਾ ਰਾਏਪੁਰ ਵਿਖੇ ਹੋਵੇਗਾ

Daily Dharaledar Bureau / Jagraon

ਕਿਲ੍ਹਾ ਰਾਏਪੁਰ (ਡੇਹਲੋਂ), 22 ਜੂਨ - ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਪੀ ਸੀ ਐੱਸ, ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸਰਦਾਰਨੀ ਸੁਰਜੀਤ ਕੌਰ ਸੁਪਤਨੀ ਦਰਸ਼ਨ ਸਿੰਘ ਗਰੇਵਾਲ (ਸਾਬਕਾ ਸਰਪੰਚ ਪਿੰਡ ਕਿਲ੍ਹਾ ਰਾਏਪੁਰ) ਬੀਤੀ ਸ਼ਾਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 84 ਸਾਲਾਂ ਦੇ ਸਨ ਅਤੇ ਅੱਜ ਮਿਤੀ 22 ਜੂਨ ਨੂੰ ਹੀ ਉਹਨਾਂ ਦਾ ਜਨਮ ਦਿਨ ਸੀ। ਉਹ ਆਪਣੇ ਪਿੱਛੇ ਦੋ ਪੁੱਤਰ ਸ੍ਰ ਦਪਿੰਦਰਜੀਤ ਸਿੰਘ ਗਰੇਵਾਲ ਅਤੇ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਹੱਸਦੇ ਵੱਸਦੇ ਪਰਿਵਾਰ ਨੂੰ ਛੱਡ ਗਏ ਹਨ।

ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਸਰਦਾਰਨੀ ਸੁਰਜੀਤ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਮਿਤੀ 23 ਜੂਨ ਦਿਨ ਐਤਵਾਰ ਨੂੰ ਪਿੰਡ ਕਿਲ੍ਹਾ ਰਾਏਪੁਰ ਨੇੜੇ ਡੇਹਲੋਂ ਵਿਖੇ ਸ਼ਾਮ 3 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਗਰੇਵਾਲ ਪਰਿਵਾਰ ਨਾਲ ਉਹਨਾਂ ਦੇ ਸਾਕ ਸਬੰਧੀਆਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ੁਭ ਚਿੰਤਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


Powered by Froala Editor

Shock To Adc Jagwinderjit Singh Grewal Death Of Mother


Recommended Posts