ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਪਟਿਆਲ਼ਾ ਚ ਕਾਰ ਅਤੇ ਕੈਂਟਰ ਦੀ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ
June 28, 2024
Heavy-Collision-Between-Car-And-

Daily Dharaledar Bureau / Patiala

ਪਟਿਆਲਾ-ਪਿਹੋਵਾ ਹਾਈਵੇ ‘ਤੇ ਪਿੰਡ ਅਕਬਰਪੁਰ ਅਫਗਾਨਾ ਨੇੜੇ ਬੀਐਮਡਬਲਿਊ ਕਾਰ ਅਤੇ ਕੈਂਟਰ ਦੀ ਜ਼ਬਰਦਸਤ ਟੱਕਰ ਕਾਰਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਚ.ਓ. ਗੁਰਪ੍ਰੀਤ ਸਿੰਘ ਭਿੰਡਰ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਰਜਿੰਦਰਾ ਹਸਪਤਾਲ ਪਹੁੰਚਾਇਆ।ਪੋਸਟਮਾਰਟਮ ਤੋਂ ਬਾਅਦ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲੀਸ ਨੇ ਕੈਂਟਰ ਚਾਲਕ ਓਮ ਪ੍ਰਕਾਸ਼ ਪੁੱਤਰ ਕਾਲੂ ਰਾਮ ਵਾਸੀ ਪਿੰਡ ਮੀਰਾਂਪੁਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Powered by Froala Editor

Heavy Collision Between Car And Canter In Patiala Two Youths Died On The Spot


Recommended Posts