ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ    ਬਰਖ਼ਾਸਤ Aig ਰਾਜਜੀਤ ਸਿੰਘ ਨੇ ਕੀਤਾ ਆਤਮ-ਸਮਰਪਣ, ਪਟਿਆਲਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ    ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ   
ਗਲਵਾਨ ਘਾਟੀ -ਚ 20 ਸ਼ਹੀਦਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ- ਨਾਭਾ
June 22, 2020
Daily-Dharaledar-Online-News-Vie

Daily Dharaledar / Punjab

ਪਿਛਲੇ ਦਿਨੀਂ ਗਲਵਾਨ ਘਾਟੀ -ਚ ਭਾਰਤ ਤੇ ਚੀਨ ਦੀਆਂ ਫ਼ੌਜਾਂ ਦਰਮਿਆਨ ਹੋਇਆ ਝੜਪਾਂ -ਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ । ਜਿਨ੍ਹਾਂ -ਚ ਚਾਰ ਭਾਰਤੀ ਫ਼ੌਜ ਦੇ ਜਵਾਨ ਨਾਇਬ ਸੂਬੇਦਾਰ ਮਨਦੀਪ ਸਿੰਘ, ਨਾਇਬ ਸੂਬੇਦਾਰ ਸਤਨਾਮ ਸਿੰਘ, ਸਿਪਾਹੀ ਗੁਰਵਿੰਦਰ ਸਿੰਘ, ਸਿਪਾਹੀ ਗੁਰਤੇਜ ਸਿੰਘ ਪੰਜਾਬ ਨਾਲ ਸਬੰਧਿਤ ਸਨ। ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ, ਆਮ ਆਦਮੀ ਪਾਰਟੀ ਹੋਰਾ ਵੱਲੋਂ ਨਾਭਾ ਨਿਵਾਸੀਆਂ ਨਾਲ ਮਿਲ ਕੇ ਪੈਦਲ ਕੈਂਡਲ ਮਾਰਚ ਕੱਢ ਕੇ 20 ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ।

Daily Dharaledar Online News Views and Reviews


Recommended Posts