ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿ ">
20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ
July 27, 2024
Preparations-For-The-Recruitment

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਅੱਜ (28 ਜੁਲਾਈ 2024)

Daily Dharaledar Bureau / Chandigarh

ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ   ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ। 


ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।


Powered by Froala Editor

Preparations For The Recruitment Exam For 5994 Posts Of Ett Cadre Are Complete


Recommended Posts