ਪੰਜਾਬ ਰਾ " /> ਚੰਡੀਗੜ੍ਹ, ਅਗਸਤ 2


ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ 'ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ
August 2, 2024
Punjab-state-child-rights-protec

ਸਲੰਡਰ ਫੱਟਣ ਦੀ ਘਟਨਾ ਦੀ ਰਿਪੋਰਟ 6 ਅਗਸਤ ਤੱਕ ਮੰਗੀ

ਸਲੰਡਰ ਫੱਟਣ ਦੀ ਘਟਨਾ ਦੀ ਰਿਪੋਰਟ 6 ਅਗਸਤ ਤੱਕ ਮੰਗੀ

Daily Dharaledar Bureau / Firozpur

ਚੰਡੀਗੜ੍ਹ, ਅਗਸਤ 2


ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। 


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆਂ ਦੇ ਇਲਾਜ ਦਾ ਸਾਰਾ ਖਰਚਾ ਜਿਲ੍ਹਾ ਪ੍ਰਸ਼ਸ਼ਨ ਵੱਲੋਂ ਕੀਤਾ ਜਾਵੇਗਾ।  


ਚੇਅਰਮੈਨ ਨੇ ਅੱਗੇ ਦੱਸਿਆ ਕਿ ਸਲੰਡਰ ਫੱਟਣ ਦੀ ਘਟਨਾ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ 6 ਅਗਸਤ 2024 ਤੱਕ ਮੁਕੰਮਲ ਰਿਪੋਰਟ ਮੰਗੀ ਗਈ ਹੈ। ਉਹਨਾਂ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


Powered by Froala Editor

Punjab state child rights protection commission has taken suo moto notice of 5 children injured due to cylinder burst in ferozepur


Recommended Posts