ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਦੁੱਧ ਵੇਚਣ ਵਾਲੇ ਕਿਸਾਨਾਂ ਨੇ ਮਿਲਕ ਪਲਾਂਟ ਦੇ ਬਾਹਰ ਲਾਇਆ ਧਰਨਾ
August 6, 2024
Farmers-Selling-Milk-Staged-A-Dh

Lovepreet Singh / Gurdaspur


ਗੁਰਦਾਸਪੁਰ 

ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਦੇ ਗੇਟ ਦੇ ਸਾਹਮਣੇ ਵੇਰਕਾ ਕ੍ਰਾਂਤੀਕਾਰੀ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਨੇ ਦੇਖਦੇ ਹੀ ਦੇਖਦੇ ਧਰਨੇ ਦਾ ਰੂਪ ਧਾਰਨ ਕਰ ਲਿਆ। ਧਰਨੇ ਵਿੱਚ ਸ਼ਾਮਿਲ ਸਾਰੇ ਹੀ ਆਗੂਆਂ ਨੇ ਵੇਰਕਾ ਮਿਲਕ ਪਲਾਂਟ ਨੂੰ ਬਚਾਉਣ ਲਈ ਇੱਕ ਮੁੱਠ ਹੋ ਕੇ ਕੰਮ ਕਰਨ ਦੀ ਹਾਮੀ ਭਰੀ।

ਉੱਥੇ ਹੀ ਧਰਨੇ ਵਿੱਚ ਸ਼ਾਮਿਲ ਆਗੂਆਂ ਨੇ ਇੱਕ ਮੁੱਠ ਹੋ ਕੇ ਕਿਹਾ ਕਿ ਉਹ ਆਨਲਾਈਨ ਸਿਸਟਮ ਬੰਦ ਕਰਾਉਣ ਅਤੇ ਪੂਰੇ ਪੰਜਾਬ ਵਿੱਚ ਦੁੱਧ ਦੇ ਇੱਕੋ ਜਿਹੇ ਰੇਟ ਕਰਨ, ਦੁੱਧ ਦਾ ਭੁਗਤਾਨ ਸਮੇਂ ਸਿਰ ਕਰਨ, ਵੇਰਕਾ ਨੂੰ ਪ੍ਰਾਈਵੇਟ ਹੱਥਾਂ ਵਿੱਚ ਨਾ ਦੇਣ ਅਤੇ ਭਰਤੀ ਸਿਸਟਮ ਵਿੱਚ ਬਦਲਾਵ ਕਰਨ ਜਿਹੀਆਂ ਮੁੱਖ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰਾਹ ਅਪਣਾ ਰਹੇ ਹਨ।

ਉਹਨਾਂ ਕਿਹਾ ਕਿ ਮਿਲਕ ਪਲਾਨ ਦੀ ਅਫਸਰ ਸ਼ਾਹੀ ਉਹਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ ਤੇ ਕਈ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁਕਰ ਗਈ ਇਸ ਲਈ ਉਹਨਾਂ ਨੂੰ ਪੂਰੇ ਪੰਜਾਬ ਵਿਚ ਅਜਿਹੇ ਸੰਘਰਸ਼ ਮਿੱਥਣੇ ਪਏ ਹਨ।

ਇਸ ਮੋਕੇ, ਹਰਜੰਤ ਸਿੰਘ ਪੰਨਵਾਂ ਪ੍ਰਧਾਨ ਕਰਾਂਤੀਕਾਰੀ ਯੂਨਿਅਨ,  ਸੁਖਜਿੰਦਰ ਸਿੰਘ ਮੇਜਰ ਸਿੰਘ ਕਾਜਮਪੁਰ, ਸੱਜਨ ਸਿੰਘ ਕੰਡੀਆ ,ਲਖਵਿੰਦਰ ਸਿੰਘ, ਦਿਲਬਾਗ ਸਿੰਘ ,ਗੁਰਮੀਤ ਸਿੰਘ ਲਖਬੀਰ ਸਿੰਘ, ਬਚਿੱਤਰ ਸਿੰਘ, ਸਰਬਜੀਤ ਸਿੰਘ ਆਦਿ ਵੀ ਹਾਜ਼ਰ ਸਨ।


Powered by Froala Editor

Farmers Selling Milk Staged A Dharna Outside The Milk Plant


Recommended Posts