Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ    Lpu ਹਿੰਸਾ ਮਾਮਲਾ: Cbi ਜਾਂਚ ਦੀ ਮੰਗ ਵਾਲੀ Pil ’ਤੇ ਹਾਈ ਕੋਰਟ ’ਚ ਅੱਜ ਸੁਣਵਾਈ ਸੰਭਵ    ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ    Sir ਖ਼ਿਲਾਫ਼ ਕਾਂਗਰਸ ਦਾ ਦੇਸ਼ਵਿਆਪੀ ਪ੍ਰਦਰਸ਼ਨ, Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ    ਦਿੱਲੀ-ncr ’ਚ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜਵਾਬਦੇਹੀ ਤੈਅ ਕਰਨੀ ਜ਼ਰੂਰੀ’    ਆਪ’ ਨੂੰ 2025-26 ’ਚ ਮਿਲਿਆ 12.09 ਕਰੋੜ ਦਾ ਚੰਦਾ, ਪੰਜਾਬ ਤੋਂ 5.08 ਕਰੋੜ; ਰਾਜਿੰਦਰ ਗੁਪਤਾ ਰਹੇ ਸਭ ਤੋਂ ਵੱਡੇ ਦਾਨੀ    12 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ, ਬਿਨਾਂ ਨੰਬਰੀ ਸਵਿਫ਼ਟ ਕਾਰ ਤੋਂ ਹੋਈ ਬਰਾਮਦਗੀ    ਪੰਥਕ ਅਸੈਂਬਲੀ ਦਾ Sgpc ਮੈਂਬਰਾਂ ਨੂੰ ਖੁੱਲ੍ਹਾ ਪੱਤਰ, ਬਹਿਰੀਨ ਤੋਂ ਆਈ ਬੀਬੀ ਮਾਮਲੇ ’ਚ 12 ਸਵਾਲਾਂ ਦੇ ਜਵਾਬ ਮੰਗੇ    ਗੋਲਡੀ ਬਰਾੜ Fbi ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, 10 ਲੱਖ ਡਾਲਰ ਦਾ ਇਨਾਮ    ਲੁਧਿਆਣਾ ’ਚ 4 ਮਹੀਨਿਆਂ ਦਾ ਮਾਸੂਮ ਅਗਵਾ, 5 ਘੰਟਿਆਂ ’ਚ ਬਰਾਮਦ; ਸਕੀ ਚਾਚੀ ਹੀ ਨਿਕਲੀ ਮੁੱਖ ਮੁਲਜ਼ਮ   
ਬਟਾਲਾ ਦੇ ਨਵਨਿਯੁਕਤ ਐਸ ਐਸ ਪੀ ਦੇ ਵਲੋਂ ਬਟਾਲਾ ਪ੍ਰੈਸ ਨਾਲ ਕੀਤੀ ਅਹਿਮ ਮੀਟਿੰਗ, ਕਿਹਾ ਗੁੰਡਾ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ, ਪ੍ਰੈਸ ਦੇਵੇ ਪੁਲਿਸ ਨੂੰ ਸਹਿਯੋਗ
August 7, 2024
The-Newly-Appointed-Ssp-Of-Batal

Lovepreet Singh / Batala

 ਬਟਾਲਾ ਪੁਲਿਸ ਜਿਲਾ ਦੇ ਨਵ ਨਿਯੁਕਤ ਐਸ ਐਸ ਪੀ ਸ੍ਰੀ ਸੁਹੇਲ ਕਾਸਿਮ ਮੀਰ ਦੇ ਵਲੋਂ ਬਟਾਲਾ ਪੁਲਿਸ ਲਾਈਨ ਵਿਖੇ ਬਟਾਲਾ ਪ੍ਰੈਸ ਨਾਲ ਅਹਿਮ ਮੀਟਿੰਗ ਕੀਤੀ ਗਈ ਇਸ ਮੌਕੇ ਐਸ ਐਸ ਪੀ ਨੇ ਕਿਹਾ ਕਿ ਬਟਾਲਾ ਪੁਲਿਸ ਜਿਲੇ ਅੰਦਰ ਗੁੰਡਾ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਨਾਲ ਹੀ ਨਸ਼ੇ ਅਤੇ ਨਸ਼ਾ ਸੌਦਾਗਰਾਂ ਤੇ ਵੀ ਸਖਤੀ ਨਾਲ ਨਕੇਲ ਕੱਸੀ ਜਾਵੇਗੀ ਉਹਨਾਂ ਕਿਹਾ ਕਿ ਇਸ ਉੱਤੇ ਕੰਮ ਕਰਨ ਲਈ ਪੁਲਿਸ ਜਿਲਾ ਬਟਾਲਾ ਦੇ ਸਾਰੇ ਥਾਣਿਆ ਅਧੀਨ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਵੱਖ ਵੱਖ ਜਗ੍ਹਾਨਾ ਉੱਤੇ ਨਾਕੇਬੰਦੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਓਹਨਾਂ ਕਿਹਾ ਕਿ ਪ੍ਰੈਸ ਸਮਾਜ ਦਾ ਚੌਥਾ ਥੰਮ ਹੈ ਅਤੇ ਓਹਨਾ ਕਿਹਾ ਕਿ ਸੁਚੱਜਾ ਮਾਹੌਲ ਸਥਾਪਿਤ ਕਰਨ ਲਈ ਪ੍ਰੈਸ ਵੀ ਪੁਲਿਸ ਦਾ ਪੂਰਨ ਸਹਿਯੋਗ ਦੇਵੇ ਅਤੇ ਕੋਈ ਵੀ ਇਤਲਾਹ ਮਿਲੇ ਤਾਂ ਸਿੱਧਾ ਉਹਨਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ


Powered by Froala Editor

The Newly Appointed Ssp Of Batala Held An Important Meeting With The Batala Press Said That Gangsters Will Not Be Allowed To Raise Their Heads The Press Should Support The Police


Recommended Posts