ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
ਨਸ਼ਿਆਂ ਖ਼ਿਲਾਫ਼ ਬਟਾਲਾ ਪੁਲਿਸ ਵੱਲੋਂ ਐਸ ਐਸ ਪੀ ਬਟਾਲਾ ਦੀ ਅਗੁਵਾਹੀ ਵਿੱਚ ਕਾਸੋ ਓਪਰੇਸ਼ਨ ਤਹਿਤ ਗਾਂਧੀ ਕੈਂਪ ਬਟਾਲਾ ਚ ਸਰਚ ਅਭਿਆਨ ਚਲਾਇਆ
August 7, 2024
Under-The-Leadership-Of-Ssp-Bata

Lovepreet Singh / Batala

ਪੰਜਾਬ ਸਰਕਾਰ ਅਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਦੇ ਸਖਤ ਹੁਕਮਾਂ ਤਹਿਤ ਬਟਾਲਾ ਪੁਲਿਸ ਵੱਲੋਂ ਨਸ਼ਿਆ ਖਿਲਾਫ ਕਾਸੋ ਸਰਚ ਅਭਿਆਨ ਗਾਂਧੀ ਕੈਂਪ ਬਟਾਲਾ ਵਿਖੇ ਚਲਾਇਆ ਗਿਆ। ਇਸ ਸਬੰਧੀ ਮੀਡੀਏ ਨੂੰ ਜਾਣਕਾਰੀ ਦਿੰਦਿਆਂ ਐਸ ਐਸ ਪੀ ਬਟਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ ਜੀ ਪੀ ਪੁਲਿਸ ਦੇ ਹੁਕਮਾਂ ਤਹਿਤ ਬਟਾਲਾ ਪੁਲਿਸ ਵੱਲੋਂ  ਨਸ਼ਿਆਂ ਖ਼ਿਲਾਫ਼  ਗਾਂਧੀ ਕੈਂਪ ਬਟਾਲਾ ਚ ਕਾਸੋ ਸਰਚ ਅਭਿਆਨ ਚਲਾਇਆ ਗਿਆ  ਇਸ ਸਰਚ ਅਭਿਆਨ ਤਹਿਤ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਸੁਦਾਗਰਾਂ ਬਖਸ਼ਿਆ ਨਹੀਂ ਜਾਵੇਗਾ ਓਹਨਾ ਕਿਹਾ ਕਿ ਬਟਾਲਾ ਪੁਲਿਸ ਜਿਲੇ ਅੰਦਰ ਕਿਸੇ ਪ੍ਰਕਾਰ ਦਾ ਕੋਈ ਕਰਾਈਮ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਰਾਈਮ ਸਮੇਤ ਨਸ਼ੇ ਉੱਤੇ ਨਕੇਲ ਕੱਸਣ ਲਈ ਨਾਕੇ ਲਗਾ ਕੇ ਕੜੀ ਨਜਰ ਰੱਖੀ ਜਾ ਰਹੀ ਹੈ ,,ਇਸ ਮੌਕੇ ਡੀ ਐਸ ਪੀ ਆਜ਼ਾਦ ਦਵਿੰਦਰ ਸਿੰਘ ,,ਐਸ ਐਚ ਓ ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਬਟਾਲਾ ਲਿਸ ਫੋਰਸ ਦੇ ਜਵਾਨ ਹਾਜ਼ਰ ਸਨ ।


Powered by Froala Editor

Under The Leadership Of Ssp Batala The Batala Police Conducted A Search Operation In Gandhi Camp Batala Under The Kaso Operation Against Drugs


Recommended Posts