ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਕਰੇਟਾ ਕਾਰ ਦਾ ਟਾਇਰ ਫਟਣ ਨਾਲ ਸਵਾਰੀਆਂ ਨਾਲ ਭਰੇ ਈ ਰਿਕਸ਼ਾ ਨੂੰ ਪਿੱਛੋਂ ਮਾਰੀ ਟੱਕਰ ਅਤੇ ਕਰੇਟਾ ਕਾਰ ਅਤੇ ਈ ਰਿਕਸ਼ਾ ਸੜਕ ਤੋਂ ਕਈ ਫੁੱਟ ਹੇਠਾਂ ਪੈਲੀਆਂ ਵਿੱਚ ਡਿੱਗੀ, ਜਾਨੀ ਨੁਕਸਾਨ ਤੋਂ ਰਿਹਾ ਬਚਾ, ਛੇ ਲੋਕ ਜ਼ਖਮੀ
August 8, 2024
Due-To-Tire-Burst-The-Karetta-Ca

Lovepreet Singh / Batala

ਬਟਾਲਾ ਦੇ ਵਨ ਵੇ ਹਾਈਵੇ ਦੇ ਉੱਪਰ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦ ਇੱਕ ਕਰੇਡਾ ਕਾਰ ਦਾ ਟਾਇਰ ਫਟਣ ਨਾਲ ਉਹ ਸੜਕ ਤੇ ਜਾ ਰਹੇ ਸਵਾਰੀਆਂ ਨਾਲ ਭਰੇ ਈ ਰਿਕਸ਼ੇ ਨੂੰ ਪਿੱਛੋਂ ਟੱਕਰ ਮਾਰਦੇ ਹੋਏ ਖੇਤਾਂ ਵਿੱਚ ਜਾ ਡਿੱਗੇ,,, ਜਿੱਥੇ ਕਾਰ ਚਲਾ ਰਿਹਾ ਡਰਾਈਵਰ ਜ਼ਖਮੀ ਹੋ ਗਿਆ ਹੈ ਉੱਥੇ ਹੀ ਈ ਰਿਕਸ਼ਾ ਸਵਾਰ ਪੰਜ ਸਵਾਰੀਆਂ ਦੇ ਮਮੂਲੀ ਸੱਟਾਂ ਲੱਗੀਆਂ ਹਨ ਜਿਨਾਂ ਨੂੰ ਮੌਕੇ ਤੇ ਪਹੁੰਚੇ ਪੀਸੀਆਰ ਦੇ ਅਧਿਕਾਰੀਆਂ ਨੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।   


ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮੌਕੇ ਤੇ ਪੀਸੀਆਰ ਅਧਿਕਾਰੀ ਨੂੰ ਦੱਸਿਆ ਕਿ ਲੋਕਾਂ ਨੇ ਸਾਨੂੰ ਸੂਚਨਾ ਦਿੱਤੀ ਸੀ ਕਿ ਪਿੱਛੇ ਕਰੇਟਾ ਕਾਰ ਈ ਰਿਕਸ਼ੇ ਨਾਲ ਟਕਰਾਉਂਦਿਆਂ ਹੋਇਆਂ ਟਾਇਰ ਫਟਣ ਕਾਰਨ ਸੜਕ ਤੋਂ ਹੇਠਾਂ ਖੇਤਾਂ ਵਿੱਚ ਜਾ ਡਿੱਗੀ ਹੈ ਅਤੇ ਈ ਰਿਕਸ਼ਾ ਵੀ ਨਾਲ ਹੀ ਖੇਤਾਂ ਵਿੱਚ ਜਾ ਡਿੱਗਿਆ ਹੋਇਆ ਹੈ,,, ਅਸੀਂ ਮੌਕੇ ਤੇ ਪਹੁੰਚੇ ਹਾਂ ਅਤੇ ਜਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਹੈ ਅਤੇ ਹੁਣ ਅਸੀਂ ਗੱਡੀਆਂ ਨੂੰ ਬਾਹਰ ਕੱਢ ਰਹੇ ਹਾਂ। ਭਾਜੀ। ਉਹਨਾਂ ਕਿਹਾ ਕਿ ਜਾਨੀ ਨੁਕਸਾਨ ਕੋਈ ਨਹੀਂ ਹੋਇਆ ਹੈ ਜਿੱਥੇ ਈ ਰਿਕਸ਼ਾ  ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਕਾਰ ਚਾਲਕ ਨੂੰ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਹੈ। 


Powered by Froala Editor

Due To Tire Burst The Karetta Car Rammed Into The E rickshaw Full Of Passengers And The Karetta Car And The E rickshaw Fell Several Feet Down The Road Into The Culverts No Life Was Lost Six People Injured


Recommended Posts