ਪਿਛਲੇ 17 ਦਿਨਾਂ ਤੋਂ ਪੈਟਰੋਲ ਤੇ ਡੀ " />
ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
ਸੁਖਬੀਰ ਸਿੰਘ ਬਾਦਲ- ਵਧਦੇ ਤੇਲ ਕੀਮਤਾਂ ਨੂੰ ਲੈਕੇ ਮੋਦੀ ਸਰਕਾਰ ਤੋ ਨਾਰਾਜ਼......
June 23, 2020
Daily-Dharaledar-Online-News-Vie

Daily Dharaledar / Punjab

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਪਿਛਲੇ 17 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਜਿਸ ਨਾਲ ਕੀਮਤਾਂ 7-8 ਰੁਪਏ ਵੱਧ ਗਈਆਂ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ‘ਚ ਆਪਣੀ ਭਾਈਵਾਲ ਭਾਜਪਾ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ।16 ਦਿਨਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧੇ ਕਾਰਨ ਦੇਸ਼ ਦੀ ਆਰਥਿਕਤਾ ਡੋਲ ਗਈ ਹੈ। ਸੁਖਬੀਰ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੂੰ ਵੀ ਪੈਟਰੋਲੀਅਮ -ਤੇ ਵੈਟ ‘ਚ ਕੀਤੇ ਵਾਧੇ ਨੂੰ ਸੂਬੇ ਦੇ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਦੇ ਹਿੱਤ ‘ਚ ਵਾਪਸ ਲੈਣਾ ਚਾਹੀਦਾ ਹੈ। ਰਾਜ ਸਰਕਾਰ ਨੇ ਪੈਟਰੋਲ ਦੀ ਕੀਮਤ ‘ਚ 3.20 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ ‘ਚ 2.53 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਪੰਜਾਬ ਸਰਕਾਰ ਇਹ ਵੀ ਸਮਝ ਚੁੱਕੀ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਪਰਵਾਸੀ ਮਜ਼ਦੂਰਾਂ ਕਾਰਨ ਝੋਨੇ ਦੀ ਬਿਜਾਈ ਲਈ ਲੇਬਰ ਦੇ ਖਰਚੇ ਦੁੱਗਣੇ ਕਰਨੇ ਪੈ ਰਹੇ ਹਨ, ਇਸ ਲਈ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਸਲਾ ਲੈਣਾ ਚਾਹੀਦਾ ਹੈ।

Daily Dharaledar Online News Views and Reviews


Recommended Posts