ਪੰਜਾਬ -ਚ ਕੋਰੋਨਾ ਦਾ ਕਹਿਰ ਜਾਰੀ ਹੈ। ਮੰਗਲਵਾਰ ਨੂੰ 32 ਨਵੇਂ ">
ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
PUNJAB COVID-19 UPDATE- ਕਰੋਨਾ ਦਾ ਕਹਿਰ ਜਾਰੀ,ਬਠਿੰਡਾ,ਜਲੰਧਰ ਤੇ ਮੋਗਾ ਚ ਕਰੋਨਾ ਦੇ ਕੇਸ ਵਧੇ।
June 23, 2020
Daily-Dharaledar-Online-News-Vie

Daily Dharaledar / Punjab

ਪੰਜਾਬ -ਚ ਕੋਰੋਨਾ ਦਾ ਕਹਿਰ ਜਾਰੀ ਹੈ। ਮੰਗਲਵਾਰ ਨੂੰ 32 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ। ਇਨ੍ਹਾਂ ਵਿਚੋਂ 20 ਬਠਿੰਡਾ, 11 ਮੋਗਾ ਤੇ 1 ਮਾਨਸਾ ਤੋਂ ਹੈ। ਬਠਿੰਡਾ -ਚ ਆਏ 20 ਪਾਜ਼ੇਟਿਵ ਕੇਸਾਂ -ਚੋਂ ਕੁਝ ਬਾਹਰਲੇ ਰਾਜਾਂ ਤੋਂ ਪਰਤੇ ਸਨ। ਇਸ ਤਰ੍ਹਾਂ ਜ਼ਿਲ੍ਹੇ -ਚ ਪੀੜਤਾਂ ਦੀ ਗਿਣਤੀ 102 ਹੋ ਗਈ ਹੈ।ਮੰਗਲਵਾਰ ਸਵੇਰੇ ਆਈਆਂ ਰਿਪੋਰਟਾਂ ਮੁਤਾਬਕ ਮੋਗਾ -ਚ ਵੀ ਕੋਰੋਨਾ ਦੇ ਨਵੇਂ 11 ਕੇਸ ਆਉਣ ਨਾਲ ਇਲਾਕੇ -ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਾਨਸਾ ਦੇ ਕਸਬਾ ਸਰਦੂਲਗੜ੍ਹ ਲਾਗਲੇ ਪਿੰਡ ਫੂਸਮੰਡੀ ਵਿਖੇ ਦਿੱਲੀ ਤੋਂ ਆਪਣੀ ਰਿਸ਼ਤੇਦਾਰੀ -ਚ ਆਈ ਔਰਤ ਦਾ ਕੋਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਐੱਸਐੱਮਓ ਸਰਦੂਲਗੜ੍ਹ ਡਾ. ਹਰਚੰਦ ਸਿੰਘ ਨੇ ਦੱਸਿਆ ਕਿ 18 ਜੂਨ ਨੂੰ ਤਕਰੀਬਨ 60 ਸਾਲਾ ਔਰਤ ਆਪਣੀ ਭਾਣਜੀ ਨੂੰ ਮਿਲਣ ਆਈ ਸੀ। ਬਾਹਰਲੇ ਸੂਬੇ ਤੋਂ ਹੋਣ ਕਾਰਨ ਉਸ ਦਾ 19 ਜੂਨ ਨੂੰ ਟੈਸਟ ਲਿਆ ਗਿਆ ਸੀ ਜੋ ਕਿ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਉਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਸ਼ਨ ਵਾਰਡ -ਚ ਇਲਾਜ ਲਈ ਭੇਜ ਦਿੱਤਾ ਗਿਆ ਹੈ।

Daily Dharaledar Online News Views and Reviews


Recommended Posts