ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਹੋਟਲ, ਰੇਸਤਰਾਂ, ਢਾਬੇ ">
ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਪੰਜਾਬ -ਚ ਹੋਟਲ ਤੇ ਰੈਸਟੋਰੈਂਟ -ਚ ਖਾਣਾ ਖਾ ਸਕਣਗੇ ਲੋਕ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
June 23, 2020
Daily-Dharaledar-Online-News-Vie

Daily Dharaledar / Punjab

ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਹੋਟਲ, ਰੇਸਤਰਾਂ, ਢਾਬੇ ਖੋਲ੍ਹਣ ਅਤੇ ਵਿਆਹਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਹੁਣ ਰਾਤ ਦੇ 8 ਵਜੇ ਤੱਕ ਹੋਟਲ ਅੰਦਰ ਬੈਠ ਕੇ ਖਾਣਾ ਖਾਣ ਦੀ ਸਹੂਲਤ ਦਿੱਤੀ ਗਈ ਹੈ । ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਹੋਟਲ, ਰੇਸਤਰਾਂ, ਢਾਬੇ ਖੋਲ੍ਹਣ ਅਤੇ ਵਿਆਹਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਹੁਣ ਰਾਤ ਦੇ 8 ਵਜੇ ਤੱਕ ਹੋਟਲ ਅੰਦਰ ਬੈਠ ਕੇ ਖਾਣਾ ਖਾਣ ਦੀ ਸਹੂਲਤ ਦਿੱਤੀ ਗਈ ਹੈ ।ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 8 ਜੂਨ ਤੋਂ ਸੂਬੇ -ਚ ਸ਼ਾਪਿੰਗ ਮਾਲਜ਼, ਹੋਟਲ, ਰੈਸਟੋਰੈਂਟ ਤੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ, ਪਰ ਇਸ ਇਜਾਜ਼ਤ -ਚ ਹੋਟਲਾਂ-ਰੈਸਟੋਰੈਂਟਾਂ -ਚ ਬੈਠ ਕੇ ਖਾਣਾ ਖਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਪਰ ਸਰਕਾਰ ਨੇ ਹੁਣ ਨਵੀਂ ਗਾਈਡਲਾਈਨ ਜਾਰੀ ਕਰ ਕੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਹੋਟਲ ਤੇ ਰੈਸਟੋਰੈਂਟ ਮਾਲਕਾਂ ਨੂੰ ਕਾਫ਼ੀ ਰਾਹਤ ਮਿਲੇਗੀ।

Daily Dharaledar Online News Views and Reviews


Recommended Posts