ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
Amrisar Breaking ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸ
September 2, 2024
Punjab-Government-Announced-A-Lo

Daily Dharaledar Bureau / Amritsar

Amrisar Breaking    

  ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।


  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Powered by Froala Editor

Punjab Government Announced A Local Holiday In Amritsar District On The Auspicious Occasion Of pehla Prakash Gurpurab Sri Guru Granth Sahib Ji


Recommended Posts