ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 'emergency' ਦੀ ਰਿਲੀਜ਼ ਦਾ ਵਿਰੋਧ ਕਰਦਿਆਂ ਫਿਲਮ ਸਰਟੀਫਿਕੇਸ਼ਨ ਬੋਰਡ ਤੋਂ ਮੁਕੰਮਲ ਪਾਬੰਦੀ ਲਗਾਉਣ ਦੀ ਕੀਤੀ ਮੰਗ
September 10, 2024
Jathedar-Giani-Raghbir-Singh-Pro

ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਵੱਲੋਂ ਐਤਵਾਰ ਨੂੰ ਤਿੰਨ ਸੀਨ ਕੱਟ ਕੇ ਫਿਲਮ ਦੀ ਰਿਲੀਜ਼ ਨੂੰ ਹਰੀ ਝੰਡੀ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘਨੇ ਇਸ ਦੀ ਰਿਲੀ

Daily Dharaledar Bureau / Amritsar


ਅੰਮ੍ਰਿਤਸਰ : ਤਖ਼ਤਾਂ ਦੇ ਸਿੰਘ ਸਾਹਿਬਾਨ ਨੇ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਵੱਲੋਂ ਐਤਵਾਰ ਨੂੰ ਤਿੰਨ ਸੀਨ ਕੱਟ ਕੇ ਫਿਲਮ ਦੀ ਰਿਲੀਜ਼ ਨੂੰ ਹਰੀ ਝੰਡੀ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  ਨੇ ਇਸ ਦੀ ਰਿਲੀਜ਼ ਦਾ ਵਿਰੋਧ ਕਰਦਿਆਂ ਇਸ ’ਤੇ ਪੂਰਨ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਮੁਤਾਬਕ ਅਜਿਹੀਆਂ ਫਿਲਮਾਂ ਦੇ ਰਿਲੀਜ਼ ਹੋਣ ਨਾਲ ਦੇਸ਼ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਇਸ ਨਾਲ ਸਮਾਜ ’ਚ ਗ਼ਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਿਲਮ ਐਮਰਜੈਂਸੀ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ, ਇਸ ਰਾਹੀਂ ਸਮਾਜ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਸਿੱਖ ਕੌਮ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਫਿਲਮ ਨੂੰ ਹਰੀ ਝੰਡੀ ਦੇਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ।

Powered by Froala Editor

Jathedar Giani Raghbir Singh Protested Against The Release Of emergency And Demanded A Complete Ban From The Film Certification Board


Recommended Posts