ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ
September 13, 2024
Arvind-Kejriwal-s-Release-Expose

Daily Dharaledar Bureau / Chandigarh


ਚੰਡੀਗੜ੍ਹ, 13 ਸਤੰਬਰ:   ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ।  ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਵਾਜ਼ਬ ਠਹਿਰਾਇਆ ਹੈ।  ਸ. ਹਰਜੋਤ ਸਿੰਘ ਬੈਂਸ ਵੱਲੋਂ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਨਾਲ ਨੰਗਲ ਵਿਖੇ ਲੱਡੂ ਵੀ ਵੰਡੇ ਗਏ।

Powered by Froala Editor

Arvind Kejriwal s Release Exposed Bjp s Lies Harjot Singh Bains


Recommended Posts