ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
September 14, 2024
A-Student-Of-Punjabi-University-

Daily Dharaledar Bureau / Patiala

ਪਟਿਆਲਾ, 14 ਸਤੰਬਰ : 

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਬੰਦਾ ਸਿੰਘ ਬਹਾਦਰ ਹੋਸਟਲ ਦੇ ਇੱਕ ਵਿਦਿਆਰਥੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਬੀ-ਫਾਰਮੇਸੀ ਫਸਟ ਈਅਰ ਦਾ ਵਿਦਿਆਰਥੀ ਸੀ। ਮ੍ਰਿਤਕ ਵਿਦਿਆਰਥੀ ਦਾ ਨਾਮ ਸ਼ੁਭਮ ਦੱਸਿਆ ਜਾ ਰਿਹਾ ਹੈ ਜੋ ਕਿ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਰਹਿਣ ਵਾਲਾ ਸੀ। ਖੁਦਕੁਸ਼ੀ ਕਰਨ ਦਾ ਕਾਰਨ ਹਾਲੇ ਤਕ  ਸਾਹਮਣੇ ਨਹੀਂ ਆਇਆ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।

Powered by Froala Editor

A Student Of Punjabi University Of Patiala Committed Suicide


Recommended Posts