ਦੇਸ਼ -ਚ ਕੋਰੋਨਾ ਵਾਇਰਸ ਦੀ ਰਫ਼ਤਾਰ ਲਗਾਤਾਰ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ -ਚ ਹੀ 16 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 450 ਤੋਂ ਵਧੇਰੇ ਲੋਕਾਂ ਦੀ " /> ਦੇਸ਼ -ਚ ਕੋਰੋਨਾ ਵਾਇਰਸ ਦੀ ਰਫ਼ਤਾਰ ਲਗਾਤਾਰ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਭਾਰਤ- ਪਿਛਲੇ 24 ਘੰਟਿਆਂ ਚ 16 ਹਜਾਰ ਦੇ ਕਰੀਬ ਮਾਮਲੇ ਸਾਹਮਣੇ ਆਏ, ਕੁਲ ਗਿਣਤੀ ਸਾਢੇ ਚਾਰ ਲੱਖ ਤੋਂ ਪਾਰ।
June 24, 2020
Daily-Dharaledar-Online-News-Vie

Daily Dharaledar / Punjab

ਦੇਸ਼ -ਚ ਕੋਰੋਨਾ ਵਾਇਰਸ ਦੀ ਰਫ਼ਤਾਰ ਲਗਾਤਾਰ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ -ਚ ਹੀ 16 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 450 ਤੋਂ ਵਧੇਰੇ ਲੋਕਾਂ ਦੀ ਜਾਨ ਚਲੀ ਗਈ ਹੈ। ਦੇਸ਼ -ਚ ਸਭ ਤੋਂ ਵਧੇਰੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਦੇ ਹਾਲਾਤ ਖ਼ਰਾਬ ਹਨ, ਜਿੱਥੇ ਕਿ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਭਾਰਤ -ਚ ਪਿਛਲੇ 24 ਘੰਟਿਆਂ -ਚ ਸਭ ਤੋਂ ਵੱਧ 15,968 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 465 ਮੌਤਾਂ ਹੋਈਆਂ ਹਨ। ਦੇਸ਼ -ਚ ਹੁਣ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 4,56,183 ਹੈ।

Daily Dharaledar Online News Views and Reviews


Recommended Posts