Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ
October 9, 2024
In-View-Of-The-Panchayat-Electio

Daily Dharaledar Bureau / Chandigarh

ਚੰਡੀਗੜ੍ਹ, 9 ਅਕਤੂਬਰ


ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।


ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ।


Powered by Froala Editor

In View Of The Panchayat Elections 15 October Has Been Announced As A Gazetted Holiday In Punjab


Recommended Posts