ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਮੋਟਰ ਕੁਨੈਕਸ਼ਨਾਂ ਬਾਰੇ ਕੈਪਟਨ ਸਰਕਾਰ ਕਿਸਾਨਾਂ ਨੂੰ ਦੇਵੇਗੀ ਖੁਸ਼ਖਬਰੀ
June 24, 2020
Daily-Dharaledar-Online-News-Vie

Daily Dharaledar / Punjab

ਪੰਜਾਬ ਵਿੱਚ ਹੁਣ ਧੁੱਪ ਨਾਲ ਮੋਟਰਾਂ ਚੱਲਣਗੀਆਂ। ਇਸ ਬਾਰੇ ਪੰਜਾਬ ਸਰਕਾਰ ਯੋਜਨਾ ਬਣਾ ਰਹੀ ਹੈ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਖੇਤੀ ਮੋਟਰਾਂ ਨੂੰ ਇੱਕ ਬਦਲ ਵਜੋਂ ਸੌਰ ਊਰਜਾ ਨਾਲ ਚਲਾਏ ਜਾਣ -ਤੇ ਵਿਚਾਰ ਕਰ ਰਹੀ ਹੈ ਖੇਤੀ ਮੋਟਰਾਂ ਦੀ ਸਬਸਿਡੀ ਸਾਲਾਨਾ ਕਰੀਬ 6500 ਕਰੋੜ ਰੁਪਏ ਬਣਦੀ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 14 ਲੱਖ ਖੇਤੀ ਟਿਊਬਵੈਲਾਂ ਨੂੰ ਸੌਰ ਊਰਜਾ -ਤੇ ਚਲਾਉਣ ਲਈ ਕਰੀਬ 80 ਹਜ਼ਾਰ ਕਰੋੜ ਰੁਪਏ ਦੀ ਲੋੜ ਪੈਣੀ ਹੈ ਜੋ ਪੰਜਾਬ ਸਰਕਾਰ ਦੇ ਵੱਸ ਦਾ ਰੋਗ ਨਹੀਂ।

Daily Dharaledar Online News Views and Reviews


Recommended Posts