Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਗੁਰਦੁਆਰਾ ਸਾਹਿਬ ਦੀ ਛੇਵੀਂ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਲੜਕੀ ਦੀ ਹੋਈ ਮੌਤ
November 7, 2024
A-Girl-Died-After-Falling-From-T

Daily Dharaledar Bureau / Amritsar

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਸੱਤਵੀਂ ਮੰਜ਼ਿਲ ਤੋਂ ਇਕ ਲੜਕੀ ਵਲੋਂ ਛਾਲ ਮਾਰਨ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਇਕ ਲੜਕੀ ਵੱਲੋਂ ਨੌ ਮੰਜ਼ਿਲਾਂ ਗੁਰਦੁਆਰਾ ਸਾਹਿਬ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਦੀ ਪਰਿਕਰਮਾ ਵਿਚ ਫਰਸ਼ ’ਤੇ ਡਿੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਛਾਲ ਮਾਰਨ ਜਾਂ ਡਿੱਗਣ ਦੇ ਕਾਰਨਾਂ ਅਤੇ ਉਸ ਦੇ ਨਾਂ ਅਤੇ ਘਰ ਦੇ ਪਤੇ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੜਕੀ ਪਾਸ ਇਕ ਮੋਬਾਇਲ ਵੀ ਸੀ ਜੋ ਕਿ ਟੁੱਟ ਗਿਆ ਹੈ ਹੋਰ ਕੋਈ ਵੀ ਆਈ ਡੀ ਪਰੂਫ ਨਹੀਂ ਮਿਲਿਆ।

Powered by Froala Editor

A Girl Died After Falling From The Sixth Floor Of Gurdwara Sahib


Recommended Posts