Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਚਕਾਰ Mou ਸਾਈਨ।
July 21, 2026
Punjabi-Khabran

Dharaledar Bureau / Punjab

ਪੰਜਾਬ ਸਰਕਾਰ ਦੁਆਰਾ ਸਥਾਪਿਤ ਪੰਜਾਬ ਦੀ ਪਹਿਲੀ ਸਰਕਾਰੀ ਓਪਨ ਯੂਨੀਵਰਸਿਟੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ (ਡਾ.) ਰਤਨ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਚਕਾਰ ਅਕਾਦਮਿਕ MOU ਸਾਈਨ ਕੀਤਾ ਗਿਆ। ਇਸ MoU ਦਾ ਮੁੱਖ ਉਦੇਸ਼ ਉੱਚ ਸਿੱਖਿਆ ਦੇ ਖੇਤਰ ਵਿੱਚ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨਾ ਅਤੇ ਫਿਊਚਰ ਵਿਚ ਇਕੱਠੇ ਕਾਰਜ ਕਰਨਾ ਹੈ । ਇਸ MoU ਅਧੀਨ ਦੋਵਾਂ ਸੰਸਥਾਵਾਂ ਅਕਾਦਮਿਕ ਗਤੀਵਿਧੀਆਂ, ਫੈਕਲਟੀ ਅਦਲ-ਬਦਲ ਅਤੇ ਖੋਜ ਕਾਰਜਾਂ ਵਿੱਚ ਸਾਂਝੇ ਤੌਰ 'ਤੇ ਕੰਮ ਕਰਨ ਲਈ ਸਹਿਮਤ ਹੋਈਆਂ ਹਨ, ਜਿਸ ਨਾਲ ਗਿਆਨ ਸਾਂਝਾ ਕਰਨ ਅਤੇ ਸੰਸਥਾਗਤ ਵਿਕਾਸ ਨੂੰ ਬਲ ਮਿਲੇਗਾ। ਇਹ ਸਮਾਗਮ ਦੋਵਾਂ ਯੂਨੀਵਰਸਿਟੀਆਂ ਦੇ ਮਾਣਯੋਗ ਵਾਈਸ ਚਾਂਸਲਰ — ਪ੍ਰੋ (ਡਾ.) ਰਤਨ ਸਿੰਘ ਅਤੇ ਪ੍ਰੋ. (ਡਾ.) ਪ੍ਰਿਤਪਾਲ ਸਿੰਘ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਚ ਡਾਇਰੈਕਟਰ, CIQA ਡਾ. ਕੁਲਦੀਪ ਵਾਲੀਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਰਜਿਸਟਰਾਰ ਡਾ. ਤੇਜਬੀਰ ਸਿੰਘ, ਡੀਨ ਅਕਾਦਮਿਕ ਮਾਮਲਾ, ਡਾ. ਸੁਖਵਿੰਦਰ ਸਿੰਘ ਬਲਿੰਗ , ਡਾ. ਅੰਕਦੀਪ ਕੌਰ ਡਾਇਰੈਕਟਰ IQAC ਅਤੇ ਡਾ. ਪਰਮਜੀਤ ਸਿੰਘ ਮੁਖੀ, ਕਾਨੂੰਨ ਵਿਭਾਗ ਸ਼ਾਮਿਲ ਸਨ ।

Punjabi Khabran


Recommended Posts