June 25, 2020
Daily Dharaledar / Punjab
ਦੇਸ਼ -ਚ ਕੋਰੋਨਾ ਨੇ ਇਕ ਵਾਰ ਫਿਰ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,922 ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋਈ ਹੈ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4, 73, 105 ਹੋ ਗਈ ਹੈ ਅਤੇ ਕੋਰੋਨਾ ਕਾਰਨ ਹੁਣ ਤੱਕ 14,894 ਲੋਕਾਂ ਦੀ ਜਾਨ ਜਾ ਚੁੱਕੀ ਹੈ।
Daily Dharaledar Online News Views and Reviews