ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਪੰਜਾਬ ਦੇ ਹਾਲਾਤ ਕਾਬੂ ਤੋਂ ਬਾਹਰ, ਫੇਰ ਲਗ ਸਕਦਾ ਹੈ ਲੌਕਡਾਊਨ- ਸਿਹਤ ਮੰਤਰੀ
June 25, 2020
Daily-Dharaledar-Online-News-Vie

Daily Dharaledar / Punjab

ਪੰਜਾਬ ‘ਚ ਮੁੜ ਤੋਂ ਪੂਰਨ ਲੌਕਡਾਊਨ ਲੱਗਣ ਵਾਲੀਆਂ ਖਬਰਾਂ ਬਾਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੀਡੀਆ ਨੂੰ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ -ਚ ਕੋਰੋਨਾ ਮਹਾਮਾਰੀ ਦੇ ਹਾਲਾਤ ਕਾਬੂ ਤੋਂ ਬਾਹਰ ਹੋ ਜਾਂਦੇ ਹਨ ਤਾਂ ਪੂਰਨ ਲਾਕਡਾਊਨ ਬਾਰੇ ਸੋਚਿਆ ਜਾ ਸਕਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਫਿਲਹਾਲ ਪੂਰਨ ਲੌਕਡਾਊਨ ਬਾਰੇ ਕੋਈ ਗੱਲ ਨਹੀਂ ਹੋਈ ਅਤੇ ਨਾ ਹੀ ਸਰਕਾਰ ਦਾ ਕੋਈ ਵਿਚਾਰ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਹਰ ਤਰ੍ਹਾਂ ਦੀ ਡਰਾਈਵ ਚਲਾ ਰਹੀ ਹੈ ਭਾਵੇਂ ਉਹ ਮੋਬਾਈਲ ਫੋਨ -ਤੇ ਮੈਸੇਜ ਹੋਣ ਜਾਂ ਸੋਸ਼ਲ ਮੀਡੀਆ ਹੋਵੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਬਣਾਏ ਪ੍ਰੋਟੋਕੋਲ ਨੂੰ ਫਾਲੋਅ ਕਰਨਾ ਸਭ ਤੋਂ ਅਹਿਮ ਹੈ ਪਰ ਕਦੇ ਕਦੇ ਲੋਕਾਂ ਨੂੰ ਮਜਬੂਰੀ ਵੱਸ ਘਰੋਂ ਬਾਹਰ ਵੀ ਨਿੱਕਲਣਾ ਪੈਂਦਾ ਹੈ ਜਿਸ ਲਈ ਉਹ ਖੁਦ ਹੀ ਪੂਰੀ ਸਾਵਧਾਨੀ ਵਰਤ ਕੇ ਇਸ ਬਿਮਾਰੀ ਤੋਂ ਬਚ ਸਕਦੇ ਹਨ। By-Dharaledar Bureau

Daily Dharaledar Online News Views and Reviews


Recommended Posts