ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ   
Mla ਬਾਘਾ ਪੁਰਾਣਾ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਦਾ ਹੋਇਆ ਐਕਸੀਡੈਂਟ
January 11, 2025
Mla-Bagha-Purana-Amritpal-Sukhan

Daily Dharaledar Bureau / Jind


ਐਮ ਐਲ ਏ ਬਾਘਾ ਪੁਰਾਣਾ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਦਾ ਹੋਇਆ ਭਿਆਨਕ ਐਕਸੀਡੈਂਟ

ਗੰਨਮੈਨ ਹੋਏ ਗੰਭੀਰ ਜਖਮੀ ਖੜੇ ਟਰੱਕ ਵਿੱਚ ਜਾ ਟਕਰਾਈ ਇਨੋਵਾ ਸਰਕਾਰੀ ਗੱਡੀ।

ਦਿੱਲੀ ਜਾਂਦੇ ਜੀਂਦ ਕੋਲ ਹੋਇਆ ਹਾਦਸਾ

ਐਮ ਐਲ ਏ ਅੰਮ੍ਰਿਤਪਾਲ ਸੁਰੱਖਿਅਤ ਦੱਸੇ ਜਾ ਰਹੇ ਹਨ ਉਹ ਦੂਜੀ ਗੱਡੀ ਵਿੱਚ ਸਨ ਸਵਾਰ।

Powered by Froala Editor

Mla Bagha Purana Amritpal Sukhanand s Vehicle Has An Accident


Recommended Posts