ਕੋਰੋਨਾ ਸਾਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਕੋਰੋਨਾ ਦੇ ਮਰੀਜ਼ਾਂ ">
ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ   
ਪੰਜਾਬ ਵਿੱਚ ਨਹੀਂ ਵਿਕੇਗੀ ਰਾਮਦੇਵ ਦੁਆਰਾ ਬਣਾਈ ਗਈ ਕਰੋਨਾ ਦਵਾਈ, ਸਿਹਤ ਮੰਤਰੀ
June 25, 2020
Daily-Dharaledar-Online-News-Vie

Daily Dharaledar / Punjab

ਕੋਰੋਨਾ ਸਾਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਇਸੇ ਦੌਰਾਨ ਬਾਬਾ ਰਾਮਦੇਵ ਨੇ ਕੋਰੋਲੀਨ ਨਾਮ ਦੀ ਇੱਕ ਦਵਾਈ ਲਾਂਚ ਕੀਤੀ, ਪਰ ਇਸ ਨੂੰ ਅਜੇ ਵੇਚਿਆ ਨਹੀਂ ਜਾ ਸਕਦਾ, ਕਿਉਂਕਿ ਕੇਂਦਰ ਸਰਕਾਰ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ, ਮਹਾਰਾਸ਼ਟਰ ਅਤੇ ਰਾਜਸਥਾਨ ਵਿੱਚ ਇਸ ਦਵਾਈ ਤੇ ਪਾਬੰਦੀ ਲਗਾਈ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਾਬਾ ਰਾਮਦੇਵ ਦੁਆਰਾ ਬਣਾਈ ਗਈ ਕੌਰਲੀਨ ਦਵਾਈ ਪੰਜਾਬ ਵਿੱਚ ਨਹੀਂ ਵਿਕੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦਵਾਈ ਕੇਂਦਰ ਦੀ ਆਗਿਆ ਤੋਂ ਬਿਨਾਂ ਪੰਜਾਬ ਵਿੱਚ ਨਹੀਂ ਆਵੇਗੀ। By-Dharaledar Bureau

Daily Dharaledar Online News Views and Reviews


Recommended Posts