Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਖਨੌਰੀ ਬਾਰਡਰ ਡੱਲੇਵਾਲ ਨੂੰ ਮਿਲਨ ਪਹੁੰਚ ਗਏ ਪਟਿਆਲਾ ਰੇਂਜ ਦੇ ਡੀਆਈਜੀ ਸ. ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ
January 20, 2025
-

Ravneet / Patiala

Repoter...Ravneet

ਪਟਿਆਲਾ ਰੇਂਜ ਦੇ ਡੀਆਈਜੀ ਸ. ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੈਡੀਕਲ ਸਹਾਇਤਾ ਲੈਣ ਮੌਕੇ ਮੁਲਾਕਾਤ ਕਰਦੇ ਹੋਏ।ਇਸ ਮੌਕੇ ਦੋਵਾਂ ਸੀਨੀਅਰ ਅਧਿਕਾਰੀਆਂ ਨੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡਾ ਸਮੇਤ 122 ਕਿਸਾਨਾਂ ਨੂੰ ਜੂਸ ਪਿਲਾ ਕੇ ਉਨ੍ਹਾਂ ਨੂੰ ਮਰਨ ਵਰਤ ਤੋਂ ਉਠਾਇਆ।

Powered by Froala Editor


Recommended Posts