ਤੇ ਰੋੜ ਗਲੀਆਂ ਬਣਵਾਈਆਂ ਗਈਆਂ " />
ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਸੜਕ ਦੀ ਪਾਣੀ ਦੀ ਨਿਕਾਸੀ ਨੂੰ ਲੈਕੇ ਨਗਰ ਨਿਵਾਸੀਆਂ ਦੀ ਮੰਗ ਅਨੁਸਾਰ ਅੱਜ ਪੂਰੀ ਸੜਕ
January 24, 2025
-

Ravneet / Patiala

Repoter..Ravneet

ਮਨਯੋਗ ਡਾ ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਕੌਸਲਰ ਜਸਬੀਰ ਸਿੰਘ ਗਾਂਧੀ ਜੀ ਦੇ ਹੁਕਮਾਂ ਅਨੁਸਾਰ ਬਲਾਕ ਤ੍ਰਿਪੜੀ ਦੇ ਆਨੰਦ ਨਗਰ ਏ ਵਾਰਡ ਨੰ 6 ਦੀ ਗਨਪਤੀ ਪ੍ਰਾਪਰਟੀ ਡੀਲਰ ਵਾਲੀ ਸੜਕ ਦੀ ਪਾਣੀ ਦੀ ਨਿਕਾਸੀ ਨੂੰ ਲੈਕੇ ਨਗਰ ਨਿਵਾਸੀਆਂ ਦੀ ਮੰਗ ਅਨੁਸਾਰ ਅੱਜ ਪੂਰੀ ਸੜਕ
ਤੇ ਰੋੜ ਗਲੀਆਂ ਬਣਵਾਈਆਂ ਗਈਆਂ ਜਿਸ ਨਾਲ ਲੋਕਾਂ ਨੂੰ ਬਰਸਾਤੀ ਪਾਣੀ ਨੂੰ ਲੈ ਕੇ ਫੈਲਦੀਆਂ ਬੀਮਾਰੀਆਂ ਅਤੇ ਗੰਦਗੀ ਤੋਂ ਵੱਡੀ ਰਾਹਤ ਮਿਲੇਗੀ l
ਵਾਰਡ ਨੰ 6 ਨੂੰ ਸਫਾਈ ਪੱਖੋ ਨੰਬਰ ਇਕ ਤੇ ਲਿਆਉਣ ਦੀ ਕੋਸ਼ਿਸ਼ ਨਿਰੰਤਰ ਜਾਰੀ ਹੈ l

Powered by Froala Editor


Recommended Posts