ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
26 ਜਨਵਰੀ 2025 ਨੂੰ ਪਟਿਆਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
January 24, 2025
26-2025-

Ravneet / Patiala

Repoter..Ravneet

ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਪਟਿਆਲਾ ਵਿਖੇ ਹੋਣ ਵਾਲੇ ਸਮਾਗਮ ਲਈ ਫੁੱਲ ਡਰੈਸ ਰਿਹਰਸਲ ਪੋਲੋ ਗਰਾਊਂਡ ਵਿਖੇ ਹੋਈ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਡਾ ਨਾਨਕ ਸਿੰਘ ਨੇ ਇਸ ਮੌਕੇ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ 2025 ਨੂੰ ਪਟਿਆਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

Powered by Froala Editor

26 2025


Recommended Posts