3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ   
ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਵੱਲੋਂ ਸ.ਹ.ਸ. ਅਸਰਪੁਰ ਵਿਖੇ ਵੰਡੀ ਗਈ ਸਟੇਸ਼ਨਰੀ
January 28, 2025
-

Ravneet / Patiala

Repoter..Ravneet

ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਵੱਲੋਂ ਸ.ਹ.ਸ. ਅਸਰਪੁਰ ਵਿਖੇ ਵੰਡੀ ਗਈ ਸਟੇਸ਼ਨਰੀ

ਪਟਿਆਲਾ ()-  ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਪਟਿਆਲਾ ਹਰ ਸਮੇਂ ਸਮਾਜ ਸੇਵਾ ਦੇ ਕੰਮਾਂ ਲਈ ਤਿਆਰ ਬਰ ਤਿਆਰ ਰਹਿੰਦੀ ਹੈ। ਇਸੇ ਲੜੀ ਤਹਿਤ ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਸਰਕਾਰੀ ਹਾਈ ਸਕੂਲ ਅਸਰਪੁਰ ਪਟਿਆਲਾ ਦਾ ਦੌਰਾ ਕੀਤਾ ਗਿਆ। ਸੁਸਾਇਟੀ  ਵੱਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਸ੍ਰੀ ਅਮਰਿੰਦਰ ਸਿੰਘ ਵਾਲੀਆ ਜੀ (ਕੋਆਰਡੀਨੇਟਰ) ਨੇ ਦੱਸਿਆ ਕਿ ਸੋਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਪੜਾਈ ਵਿੱਚ ਵਰਤੀ ਜਾਣ ਵਾਲੀ ਸਟੇਸ਼ਨਰੀ ਵੰਡੀ ਗਈ ਹੈ।ਸ੍ਰੀ   ਸੁਰਿੰਦਰ ਗੁਪਤਾ ਜੀ (ਪ੍ਰਧਾਨ) ਨੇ ਕਿਹਾ ਕਿ ਹਰ ਵਿਅਕਤੀ ਦੀ ਸਮਾਜ ਪ੍ਰਤੀ ਵੀ ਜਿੰਮੇਵਾਰੀ ਹੁੰਦੀ ਹੈ ਅਤੇ ਇਸ ਲਈ ਹਰ ਵਿਅਕਤੀ ਨੂੰ ਕੁੱਝ ਸਮਾਂ ਜਰੂਰ ਕੱਢਣਾ ਚਾਹੀਦਾ ਹੈ। ਇਸ ਮੌਕੇ ਤੇ ਸ੍ਰੀ ਸੁਨਿਲ ਕੁਮਾਰ ਵਧਵਾ (ਸੈਕਟਰੀ), ਸ੍ਰੀ ਅਮਰਜੀਤ ਸਿੰਘ (ਕੋ- ਕੋਆਰਡੀਨੇਟਰ), ਸ੍ਰੀ ਜਸਪਾਲ ਭੰਡਾਰੀ, ਸ੍ਰੀ ਦੀਪਕ ਅਤੇ ਹੋਰ ਮੌਜੂਦ ਸਨ।

Powered by Froala Editor


Recommended Posts