ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸਤਿਗੁਰੂ ਬਾਬਾ ਲਾਲ ਦਿਆਲ ਮਹਾਰਾਜ ਜੀ ਦਾ 670ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ
January 30, 2025
-670-

Ravneet / Batala

Repoter..Ravneet

ਸਤਿਗੁਰੂ ਬਾਬਾ ਲਾਲ ਦਿਆਲ ਮਹਾਰਾਜ ਜੀ ਦਾ 670ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ 670 ਵਿੱਚ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਤੋਂ ਇੱਕ ਅਲੌਕਿਕ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ ਇਸ ਵਿੱਚ ਬਾਬਾ ਲਾਲ ਮੰਦਰ ਦੇ ਪੁਜਾਰੀ ਨੰਦੀ ਬਾਬਾ ਜੀ ਨੇ ਇਸ ਦੀ ਅਗਵਾਈ ਕੀਤੀ ਸੈਂਕੜੇ ਸ਼ਰਧਾਲੂ ਬਟਾਲਾ ਤੋਂ ਪੈਦਲ ਚੱਲ ਕੇ ਧਿਆਨਪੁਰ ਥਾਮ ਵਿਖੇ ਪਹੁੰਚਣਗੇ ਇਸ ਮੌਕੇ ਗੱਲਬਾਤ ਦੌਰਾਨ ਮੰਦਰ ਦੇ ਪੁਜਾਰੀ ਨੰਦੀ ਬਾਬਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੀ ਪ੍ਰਬੰਧ ਬਿਲਕੁਲ ਮੁਕੰਮਲ ਕੀਤੇ ਹੋਏ ਨੇ ਬਾਬਾ ਲਾਲ ਜੀ ਦੇ 670 ਜਨਮ ਦਿਹਾੜੇ ਨੂੰ ਇਹ ਯਾਤਰਾ ਸਮਰਪਿਤ ਹੈ ਰਸਤੇ ਚ ਜਗ੍ਹਾ ਜਗ੍ਹਾ ਯਾਤਰਾ ਦਾ ਸਵਾਗਤ ਕੀਤਾ ਜਾ ਰਿਹਾ ਹੈ ਔਰ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਲੰਗਰ ਵੀ ਲਗਾਏ ਗਏ ਨੇ

Powered by Froala Editor

670


Recommended Posts