ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਫਤਹਿਗੜ੍ਹ ਸਾਹਿਬ ਚ ਹੋਈ ਕਰੋਨਾ ਨਾਲ ਪਹਿਲੀ ਮੌਤ, ਸਵਾਮੀ ਮਹਾਦੇਵ ਸਮਾਜ ਮੁਖੀ ਨੇ ਅਪੋਲੋ ਹਸਪਤਾਲ ਵਿਚ ਦਮ ਤੋੜਿਆ।
June 26, 2020
Daily-Dharaledar-Online-News-Vie

Daily Dharaledar / Punjab

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਕੋਰੋਨਾ ਨਾਲ ਪਹਿਲੀ ਮੌਤ ਹੋ ਗਈ। ਮ੍ਰਿਤਕ ਸਵਾਮੀ ਮਹਾਦੇਵ ਊਸ਼ਾ ਮਾਤਾ ਮੰਦਰ ਬੱਸੀ ਪਠਾਣਾਂ ਦਾ ਮੁੱਖ ਸੇਵਾਦਾਰ ਤੇ ਸਾਧੂ ਸਮਾਜ ਦਾ ਸੂਬਾ ਪ੍ਰਧਾਨ ਸੀ। ਸਵਾਮੀ ਮਹਾਦੇਵ 1 ਜੂਨ ਨੂੰ ਹਰਿਦੁਆਰ ਗਏ ਸੀ, ਜਿਸ ਤੋਂ ਬਾਅਦ ਉਹ ਹਰਿਦੁਆਰ ਤੋਂ ਜੰਮੂ ਵੀ ਗਏ। ਇਸ ਤੋਂ ਬਾਅਦ ਸਵਾਮੀ ਮਹਾਦੇਵ ਬੱਸੀ ਪਠਾਣਾਂ ਮੰਦਰ -ਚ ਆਏ ਸਨ ਜਿਨ੍ਹਾਂ ਨੂੰ ਬੁਖਾਰ ਤੇ ਖੰਘ ਦੀ ਸ਼ਿਕਾਇਤ ਹੋਣ ਕਾਰਨ ਕੁਝ ਸ਼ਰਧਾਲੂਆਂ ਨੇ 14 ਜੂਨ ਨੂੰ ਅਪੋਲੋ ਹਸਪਤਾਲ ਲੁਧਿਆਣਾ ਭਾਰਤੀ ਕਰਵਾਇਆ ਸੀ। ਉੱਥੇ ਉਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ ਸੀ। ਅਪੋਲੋ ਹਸਪਤਾਲ -ਚ ਸਵਾਮੀ ਮਹਾਦੇਵ ਦੀ ਵੀਰਵਾਰ ਰਾਤ ਕਰੀਬ 9 ਵਜੇ ਮੌਤ ਹੋ ਗਈ। ਸੂਤਰਾਂ ਮੁਤਾਬਕ ਸਵਾਮੀ ਮਹਾਦੇਵ ਦੇ ਸੰਪਰਕ -ਚ ਵੱਡੀ ਗਿਣਤੀ -ਚ ਸ਼ਰਧਾਲੂ ਤੇ ਇਕ ਪੁਲਿਸ ਦਾ ਉੱਚ ਅਧਿਕਾਰੀ ਵੀ ਆਇਆ ਸੀ। ਹੁਣ ਸਵਾਮੀ ਮਹਾਦੇਵ ਦੀ ਮੌਤ ਤੋਂ ਬਾਅਦ ਸ਼ਹਿਰ -ਚ ਹਫੜਾ-ਦਫੜੀ ਦਾ ਮਾਹੌਲ ਹੈ।

Daily Dharaledar Online News Views and Reviews


Recommended Posts