ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪਟਿਆਲਾ ਪੁਲਿਸ ਵੱਲੋਂ ਚੋਰੀ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਪੰਜ ਮੈਂਬਰ ਕਾਬੂ।
January 30, 2025
-

Ravneet / Patiala


Repoter..Ravneet

ਪਟਿਆਲਾ ਪੁਲਿਸ ਵੱਲੋਂ ਚੋਰੀ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਪੰਜ ਮੈਂਬਰ ਕਾਬੂ।
ਇੱਕ ਪਿਸਤੌਲ .315 ਬੋਰ ਸਮੇਤ ਚਾਰ ਜਿੰਦਾ ਕਾਰਤੂਸ ਅਤੇ ਇੱਕ ਪਿਸਤੌਲ .32 ਬੋਰ ਸਮੇਤ ਪੰਜ ਜਿੰਦਾ ਰੋਂਦ ਬਰਾਮਦ।

ਇਸ ਸਬੰਧੀ ਐਸਐਸਪੀ ਪਟਿਆਲਾ ਡਾਕਟਰ ਨਾਨਕ ਦੇ ਦੁਆਰਾ ਪੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪੂਰੇ ਵਿਰੋਧ ਦੇ ਵਿੱਚ ਕੁੱਲ ਛੇ ਵਿਅਕਤੀਆਂ ਨੂੰ  ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਦੇ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ।।
ਉਹਨਾਂ ਦੱਸਿਆ ਕਿ ਇਹ ਸਾਰੇ ਗਿਰੋਹ ਦੇ ਮੈਂਬਰ ਪਟਿਆਲਾ ਦੇ ਵਿੱਚ ਪਿਛਲੇ ਦੋ ਸਾਲਾਂ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ ਅਤੇ ਇਹ ਕਿਰਾਏ ਦੇ ਮਕਾਨ ਦੇ ਵਿੱਚ ਇੱਥੇ ਰਹਿੰਦੇ ਸਨ।।

ਉਹਨਾਂ ਦੱਸਿਆ ਕਿ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਥਾਣਾ ਸਿਵਲ ਲਾਈਨ ਪਟਿਆਲਾ ਦੇ ਤਿੰਨ ਮੁਕਦਮੇ ,ਥਾਣਾ ਲਹੌਰੀ ਗੇਟ ਪਟਿਆਲਾ ਦੇ ਤਿੰਨ ਮੁਕਦਮੇ ਅਤੇ ਥਾਣਾ ਕੋਤਵਾਲੀ ਪਟਿਆਲਾ ਦੇ ਦੋ ਮੁਕਦਮੇ ਟਰੇਸ ਹੋ ਗਏ ਹਨ।

Powered by Froala Editor


Recommended Posts