*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਅੱਜ ਤ੍ਰਿਪੜੀ ਇਲਾਕੇ ਦੇ ਵਿੱਚ ਪਤੰਗ ਵੇਚਣ ਵਾਲੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ
January 30, 2025
-

Ravneet / Patiala

Repoter..Ravneet

ਪਟਿਆਲਾ ਪੁਲਿਸ ਦੇ ਥਾਣਾ ਤ੍ਰਿਪੜੀ ਦੇ ਮੁਖੀ ਇੰਸਪੈਕਟਰ ਪ੍ਰਦੀਪ ਬਾਜਵਾ ਤੇ ਨੈਬ ਤਹਿਸੀਲਦਾਰ ਅੱਜ ਤ੍ਰਿਪੜੀ ਇਲਾਕੇ ਦੇ ਵਿੱਚ ਪਤੰਗ ਵੇਚਣ ਵਾਲੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਚਾਇਟ ਡੋਰ ਖਿਲਾਫ ਜੋ ਮੁਹਿਮ ਜਾਰੀ ਕੀਤੀ ਹੋਈ ਹੈ ਉਸ ਤੇ ਕੱਲ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗਿਰਫਤਾਰ ਕੀਤਾ ਜਿਸ ਤੋਂ 80 ਗੁੱਟ ਚਾਈਨਾ ਡੋਰ ਦੇ ਬਰਾਮਦ ਹੋਏ ਅਤੇ ਉਸ ਖਿਲਾਫ ਧਾਰਾ307  ਤਹਿਤ ਮਾਮਲਾ ਦਰਜ ਕੀਤਾ ਅਤੇ ਦੋਸ਼ੀ ਨੂੰ ਜੇਲ ਦਿੱਤਾ ਥਾਣਾ ਮੁਖੀ ਨੇ ਸਾਡੀ ਟੀਮ ਨਾਲ ਇਸ ਮੌਕੇ ਤੇ ਗੱਲਬਾਤ ਕਰਦੇ ਕਿਹਾ ਕਿ ਇਹ ਮੁਹਿੰਮ ਸਾਡੀ ਲਗਾਤਾਰ ਜਾਰੀ ਹੈ

Powered by Froala Editor


Recommended Posts