ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਇੰਪਰੂਵਮੈਂਟ ਟਰਸਟ ਬਟਾਲਾ ਦੇ ਸਾਬਕਾ ਚੇਅਰਮੈਨ ਕਸਤੂਰੀ ਲਾਲ ਸੇਠ ਦੀ ਅੰਤਿਮ ਅਰਦਾਸ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
January 31, 2025
-

Ravneet / Batala

Repoter..Ravneet

ਇੰਪਰੂਵਮੈਂਟ ਟਰਸਟ ਬਟਾਲਾ ਦੇ ਸਾਬਕਾ ਚੇਅਰਮੈਨ ਕਸਤੂਰੀ ਲਾਲ ਸੇਠ ਦੀ ਅੰਤਿਮ ਅਰਦਾਸ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
ਉਘੇ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰਸਟ ਬਟਾਲਾ ਦੇ ਸਾਬਕਾ ਚੇਅਰਮੈਨ ਕਸਤੂਰੀ ਲਾਲ ਸੇਠ ਜਿਨ੍ਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ ਦੀ ਅੰਤਿਮ ਅਰਦਾਸ ਤੇ ਸ਼ਹਿਰ ਦੀਆਂ ਰਾਜਨੀਤਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਨੇ ਵੀ ਪਹੁੰਚ ਕੇ  ਨਮਨ ਕੀਤਾ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਕਸਤੂਰੀ ਲਾਲ ਸੇਠ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ।  ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।
ਜੋ ਕਸਤੂਰੀ ਲਾਲ ਸੇਠ ਨੇ ਕਾਂਗਰਸ  ਪਾਰਟੀ ਵਾਸਤੇ ਅਤੇ ਲੋਕਾਂ ਵਾਸਤੇ ਜੋ ਕੰਮ ਕੀਤੇ ਉਮੀਦ ਹੈ ਕਿ ਉਹਨਾਂ ਦੇ ਬੇਟੇ ਵੀ ਅੱਗੋਂ ਇਸ ਪਰੰਪਰਾ ਨੂੰ ਜਾਰੀ ਰੱਖਣਗੇ।

Powered by Froala Editor


Recommended Posts