ਇਲਾਕਾ ਨਿਵਾਸੀਆਂ ਦਾ ਕਹਿਣਾ ਬਹੁਤ ਸਾਰੇ ਨੌਜਵਾਨ ਇੱਥੇ ਆਉਂਦੇ ਹਨ ਨਸ਼ੇ ਦੇ ਟੀਕੇ ਲਗਾਉਣ
ਬਟਾਲਾ ਦੇ ਭੁੱਲਰ ਰੋਡ ਤੇ ਸਥਿਤ ਦਸ਼ਮੇਸ਼ ਨਗਰ ਇਲਾਕ ">
Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ,
January 31, 2025
-

Ravneet / Batala

Repoter...Ravneet

ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ,
ਇਲਾਕਾ ਨਿਵਾਸੀਆਂ ਦਾ ਕਹਿਣਾ ਬਹੁਤ ਸਾਰੇ ਨੌਜਵਾਨ ਇੱਥੇ ਆਉਂਦੇ ਹਨ ਨਸ਼ੇ ਦੇ ਟੀਕੇ ਲਗਾਉਣ
ਬਟਾਲਾ ਦੇ ਭੁੱਲਰ ਰੋਡ ਤੇ ਸਥਿਤ ਦਸ਼ਮੇਸ਼ ਨਗਰ ਇਲਾਕੇ ਵਿੱਚ ਖਾਲੀ ਪਏ ਪਲਾਟ ਵਿਚੋਂ ਸ਼ੱਕੀ ਹਲਾਤਾਂ ਵਿੱਚ ਕਰੀਬ 35 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਫਿਲਹਾਲ ਨੌਜਵਾਨ ਦੀ ਪਹਿਚਾਣ ਨਹੀਂ ਹੋ ਪਾਈ ਹੈ ਅਤੇ ਨਾ ਹੀ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗਿਆ ਹੈ ਪਰ ਇਲਾਕਾ ਨਿਵਾਸੀਆਂ ਅਨੁਸਾਰ ਇਲਾਕੇ ਵਿੱਚ ਬਹੁਤ ਸਾਰੇ ਨੌਜਵਾਨ ਨਸ਼ਾ ਕਰਨ ਆਉਂਦੇ ਹਨ ਅਤੇ ਮੌਕੇ ਤੇ ਕਈ ਸਰਿੰਜਾਂ ਵੀ ਦੇਖੀਆਂ ਗਈਆਂ। ਸਬੰਧਤ ਸਿੰਬਲ ਚੌਂਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਮੌਕੇ ਤੇ ਪਹੁੰਚ ਗਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਉਹਨਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਪਹਿਚਾਨ ਨਹੀਂ ਹੋਈ ਹੈ ਤੇ ਇਸ ਦੇ ਸਰੀਰ ਤੇ ਵੀ ਕੋਈ ਨਿਸ਼ਾਨਾ ਨਹੀਂ ਮਿਲਿਆ ਹੈ ਪਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਨਾਲ ਹੋਈ ਹੈ। 

Powered by Froala Editor


Recommended Posts