ਡੇਰਾ ਬਾਬਾ ਨਾਨਕ ਕੋਰੀਡੋਰ ਚੌਕੀ ਦੇ ਮੁਲਾਜ਼ਮਾ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ਤੇ ">
ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਡੇਰਾ ਬਾਬਾ ਨਾਨਕ ਪੁਲਿਸ ਨੇ ਸਰਹੱਦ ਤੋਂ ਫੜਿਆ ਅਸਲਾ ਕਬਜੇ ਚ ਲੈ ਕੇ ਪੁਲਿਸ ਨੇ ਸ਼ੁਰੂ ਕੀਤੀ ਤਫਤੀਸ਼
February 1, 2025
-

Ravneet / Dera Baba Nanak

Repoter..Ravneet

ਡੇਰਾ ਬਾਬਾ ਨਾਨਕ ਪੁਲਿਸ ਨੇ ਸਰਹੱਦ ਤੋਂ ਫੜਿਆ ਅਸਲਾ ਕਬਜੇ ਚ ਲੈ ਕੇ ਪੁਲਿਸ ਨੇ ਸ਼ੁਰੂ ਕੀਤੀ ਤਫਤੀਸ਼

ਡੇਰਾ ਬਾਬਾ ਨਾਨਕ ਕੋਰੀਡੋਰ ਚੌਕੀ ਦੇ ਮੁਲਾਜ਼ਮਾ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ਤੇ ਮੇਤਲਾ ਸਰਹਦ ਉੱਪਰ ਗਸਤ ਕੀਤੀ ਜਾ ਰਹੀ ਸੀ ਅਤੇ ਇਸ ਦੌਰਾਨ ਪੁਲਿਸ ਨੂੰ ਖੇਤਾਂ ਵਿੱਚ ਇੱਕ ਸ਼ੱਕੀ ਨੀਲੇ ਰੰਗ ਦਾ ਲਫਾਫਾ ਦਿਖਾਈ ਦਿੱਤਾ ਜਿਸ ਵਿੱਚੋਂ ਤਲਾਸ਼ੀ ਲਏ ਜਾਣ ਤੇ ਉਸ ਵਿੱਚੋਂ ਦੋ ਪਿਸਟਲ ਚਾਰ ਮੈਗਜ਼ੀਨ ਅਤੇ 10 ਜਿੰਦਾ ਰੌਂਦ ਬਰਾਮਦ ਹੋਏ ਪੁਲਿਸ ਨੇ ਅਸਲੇ ਨੂੰ ਕਬਜੇ ਲੈ ਕੇ ਮਾਮਲਾ ਦਰਜ ਕਰ ਦਿੱਤਾ ਹੈ ਤੇ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਅਸਲਾ ਕਿਥੋਂ ਅਤੇ ਕਿਵੇਂ ਇਥੇ ਆਇਆ |


Powered by Froala Editor


Recommended Posts