ਪ੍ਰਸ਼ਾਸਨ ਵੱਲੋਂ ਕੀਤੀ ਗਈ ਤੋੜਫੋੜ ਤੋਂ ਬਾਅਦ ਦੁਕਾਨਦਾਰਾਂ ਨਾਲ ਏਡੀਸੀ ਦੀ ਹੋਈ ਮੀਟਿੰਗ ਵਿੱਚ ਹੋਏ ਕਈ ਮਸ ">
Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪ੍ਰਸ਼ਾਸਨ ਵੱਲੋਂ ਕੀਤੀ ਗਈ ਤੋੜਫੋੜ ਤੋਂ ਬਾਅਦ ਦੁਕਾਨਦਾਰਾਂ ਨਾਲ ਏਡੀਸੀ ਦੀ ਹੋਈ ਮੀਟਿੰਗ ਵਿੱਚ ਹੋਏ ਕਈ ਮਸਲਿਆਂ ਤੇ ਵਿਚਾਰ ਵਟਾਂਦਰੇ
February 1, 2025
-

Ravneet / Gurdaspur

ਭਵਿੱਖ ਵਿੱਚ ਵਪਾਰ ਮੰਡਲ ਨਾਲ ਸਲਾਹ ਮਸ਼ਵਰਾ ਕਰਕੇ ਪ੍ਰਸ਼ਾਸਨ ਕਰੇਗਾ ਨਜਾਇਜ਼ ਕਬਜ਼ਿਆਂ ਦੇ ਖਿਲਾਫ ਕਾਰਵਾਈ

ਪ੍ਰਸ਼ਾਸਨ ਵੱਲੋਂ ਕੀਤੀ ਗਈ ਤੋੜਫੋੜ ਤੋਂ ਬਾਅਦ ਦੁਕਾਨਦਾਰਾਂ ਨਾਲ ਏਡੀਸੀ ਦੀ ਹੋਈ ਮੀਟਿੰਗ ਵਿੱਚ ਹੋਏ ਕਈ ਮਸਲਿਆਂ ਤੇ ਵਿਚਾਰ ਵਟਾਂਦਰੇ

Repoter..Ravneet
,ਬੀਤੇ ਕੱਲ ਗੁਰਦਾਸਪੁਰ ਦੇ ਬਜਾਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਵੱਲੋਂ ਕੀਤੀ ਗਈ ਨਾਜਇਜ਼ ਉਸਾਰੀ ਤੇ ਪੀਲਾ ਪੰਜਾ ਚਲਾਉਣ ਦੇ ਮਾਮਲੇ ਵਿੱਚ ਅੱਜ ਗੁਰਦਾਸਪੁਰ ਵਪਾਰ ਮੰਡਲ ਦਾ ਵਫਦ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੂੰ ਮਿਲਿਆ ਅਤੇ ਦੁਕਾਨਦਾਰਾਂ ਤੇ ਏਡੀਸੀ ਵਿਚਕਾਰ ਲੰਬੀ ਵਿਚਾਰ ਚਰਚਾ ਤੋਂ ਬਾਅਦ ਦੋਵਾਂ ਵਿੱਚ ਸ਼ਹਿਰ ਦੇ ਮਸਲਿਆਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ ਅਤੇ ਜਿੱਥੇ ਭਵਿੱਖ ਵਿੱਚ ਪ੍ਰਸ਼ਾਸਨ ਦੀ ਨਜਾਇਜ਼ ਕਬਜ਼ੀਆਂ ਖਿਲਾਫ ਕਾਰਵਾਈ ਵਪਾਰ ਮੰਡਲ ਨਾਲ ਮਸ਼ਵਰਾ ਕਰਕੇ ਹੋਏਗੀ ਉੱਥੇ ਹੀ ਬਿਨਾਂ ਪਾਰਕਿੰਗ ਤੋਂ ਚੱਲ ਰਹੇ ਹਸਪਤਾਲਾਂ , ਬੈਂਕਾਂ ਦੇ ਬਾਹਰ ਨਜਾਇਜ਼ ਪਾਰਕਿੰਗ ਤੇ ਵੀ ਸ਼ਿਕੰਜਾ ਕੱਸਿਆ ਜਾਏਗਾ।

Powered by Froala Editor


Recommended Posts