25 ਦੁਕਾਨਾਂ ਕਬਜ਼ੇ ਵਿੱਚ ਲੈ ਕੇ ਕੀਤੀਆਂ ਸੀਲ

Repoter..Ravneet.

ਜ਼ਿਲ੍ਾ ਪਰਿਸ਼ਦ ਗੁਰਦਾਸਪੁਰ ਵੱਲੋਂ ਸਾਲਾਂ ਤੋਂ ">

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ   
ਕਿਰਾਇਆ ਨਾ ਦੇਣ ਵਾਲੇ ਦੁਕਾਨਦਾਰਾਂ ਤੇ ਜ਼ਿਲ੍ਾ ਪਰਿਸ਼ਦ ਨੇ ਕੱਸਿਆ ਸ਼ਿਕੰਜਾ,
February 1, 2025
-

Ravneet / Gurdaspur

ਕਿਰਾਇਆ ਨਾ ਦੇਣ ਵਾਲੇ ਦੁਕਾਨਦਾਰਾਂ ਤੇ ਜ਼ਿਲ੍ਾ ਪਰਿਸ਼ਦ ਨੇ ਕੱਸਿਆ ਸ਼ਿਕੰਜਾ,
 25 ਦੁਕਾਨਾਂ ਕਬਜ਼ੇ ਵਿੱਚ ਲੈ ਕੇ ਕੀਤੀਆਂ ਸੀਲ

Repoter..Ravneet.

ਜ਼ਿਲ੍ਾ ਪਰਿਸ਼ਦ ਗੁਰਦਾਸਪੁਰ ਵੱਲੋਂ ਸਾਲਾਂ ਤੋਂ ਕਿਰਾਏ ਨਾ ਦੇਣ ਵਾਲੇ ਦੁਕਾਨਦਾਰਾਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਪਰਿਸ਼ਦ ਵਲੋਂ  ਕਿਰਾਏਦਾਰਾਂ ਦੀਆਂ ਦੁਕਾਨਾਂ ਕਬਜ਼ੇ ਵਿੱਚ ਲੈ ਕੇ ਸੀਲ ਕਰ ਦਿੱਤੀਆਂ ਗਈਆਂ ਹਨ। ਜਿਲਾ ਪਰਿਸ਼ਦ ਦੀ ਸੈਕਟਰੀ ‌ ਜੀਨਤ ਖਹਿਰਾ ਅਨੁਸਾਰ ਇਹ ਕਾਰਵਾਈ ਅਦਾਲਤ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ ਕਿਉਂਕਿ ਇਹ ਦੁਕਾਨਦਾਰ ਕਈ ਸਾਲਾਂ ਤੋਂ ਜ਼ਿਲ੍ਾ ਪਰਿਸ਼ਦ ਨੂੰ ਦੁਕਾਨਾਂ ਦਾ ਕਿਰਾਇਆ ਨਹੀਂ ਜਮਾ ਕਰਵਾ ਰਹੇ ਸਨ। ਉੱਥੇ ਹੀ ਦੁਕਾਨਦਾਰਾਂ ਨੇ ਜ਼ਿਲਾ ਪਰਿਸ਼ਦ ਦੀ ਕਾਰਵਾਈ ਦਾ ਰੋਸ਼ ਜਤਾਇਆ ਹੈ ਅਤੇ ਕਿਹਾ ਹੈ ਕਿ ਉਹ ਇੱਕ ਮੁਸ਼ਤ ਵਿੱਚ ਲੱਖਾਂ ਰੁਪਏ ਕਿਰਾਇਆ ਨਹੀਂ ਦੇ ਸਕਦੇ । ਜਿਲ੍ਾ ਪਰਿਸ਼ਦ ਨੂੰ ਹੌਲੀ ਹੌਲੀ ਕਰਕੇ ਦੁਕਾਨਦਾਰਾਂ ਨੂੰ ਪੈਸੇ ਜਮਾ ਕਰਵਾਓਣ ਦਾ ਮੌਕਾ ਦੇਣਾ ਚਾਹੀਦਾ ਹੈ।

Powered by Froala Editor


Recommended Posts