Repoter..Rajni

ਇਨਰ ਵੀਲ੍ਹ ਕਲੱਬ ਵੱਲੋਂ ਕੈਂਸਰ ਪ੍ਰਤੀ ਜਾਗਰੂਕਤ ">

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਇਨਰ ਵੀਲ੍ਹ ਕਲੱਬ ਵੱਲੋਂ ਕੈਂਸਰ ਪ੍ਰਤੀ ਜਾਗਰੂਕਤਾ ਤੇ ਮਹਿਲਾ ਹਿੰਸਾ ਦੇ ਵਿਰੋਧ ਵਿੱਚ 'ਉਦੇਸ਼ ਕਾਰ ਰੈਲੀ'
February 4, 2025
-

Rajni / Gurdaspur

Repoter..Rajni

ਇਨਰ ਵੀਲ੍ਹ ਕਲੱਬ ਵੱਲੋਂ ਕੈਂਸਰ ਪ੍ਰਤੀ ਜਾਗਰੂਕਤਾ ਤੇ ਮਹਿਲਾ ਹਿੰਸਾ ਦੇ ਵਿਰੋਧ ਵਿੱਚ 'ਉਦੇਸ਼ ਕਾਰ ਰੈਲੀ'

ਚੇਅਰਮੈਨ ਰਮਨ ਬਹਿਲ ਤੇ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਾਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

 ਇਨਰ ਵੀਲ੍ਹ ਡਿਸਟ੍ਰਿਕਟ 307 ਕਲੱਬ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਇੱਕ ਵਿਸ਼ੇਸ਼ 'ਉਦੇਸ਼ ਕਾਰ ਰੈਲੀ' ਦਾ ਆਯੋਜਿਨ ਕੀਤਾ ਗਿਆ। ਇਸ ਕਾਰ ਰੈਲੀ ਦਾ ਮੰਤਵ ਸਰਵਾਈਕਲ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕਤਾ, ਅਮਨ-ਸ਼ਾਂਤੀ ਨੂੰ ਪ੍ਰੋਤਸਾਹਨ ਕਰਨਾ ਅਤੇ ਔਰਤਾਂ ਦੇ ਖ਼ਿਲਾਫ਼ ਹਿੰਸਾ ਨੂੰ ਰੋਕਣ ਦਾ ਸੁਨੇਹਾ ਦੇਣਾ ਸੀ।  ਚੰਡੀਗੜ੍ਹ ਤੋਂ 300 ਤੋਂ ਵੱਧ ਮੈਂਬਰ ਸ਼ਾਮਲ ਹੋਏ।
ਕਾਰ ਰੈਲੀ ਦਾਣਾ ਮੰਡੀ ਗੁਰਦਾਸਪੁਰ ਤੋਂ ਸ਼ੁਰੂ ਹੋਈ ਜਿਸ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।


Powered by Froala Editor


Recommended Posts