ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ

ਲੰਬੇ ਅਰਸੇ ਤੋਂ ਬੁਰੀ ਤਰਹਾਂ ਨਾਲ ਟੁੱਟੀ ਪਈ ਦਾਣਾ ਮੰਡੀ ਤੇ ">
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਦਾਣਾ ਮੰਡੀ ਤੇ ਸਬਜ਼ੀ ਮੰਡੀ ਲਈ ਬਣੇਗੀ ਕੰਕਰੀਟ ਅਤੇ ਸੀਮੈਂਟ ਵਾਲੀ ਇਕ ਕਰੋੜੀ ਸੜਕ
February 5, 2025
-

Rajni / Gurdaspur

Repoter..Rajni
ਦਾਣਾ ਮੰਡੀ ਤੇ ਸਬਜ਼ੀ ਮੰਡੀ ਲਈ ਬਣੇਗੀ ਕੰਕਰੀਟ ਅਤੇ ਸੀਮੈਂਟ ਵਾਲੀ ਇਕ ਕਰੋੜੀ ਸੜਕ

ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ

ਲੰਬੇ ਅਰਸੇ ਤੋਂ ਬੁਰੀ ਤਰਹਾਂ ਨਾਲ ਟੁੱਟੀ ਪਈ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ  ਰਮਨ ਬਹਿਲ ਵੱਲੋਂ  ਰੱਖਿਆ ਗਿਆ। ਪੰਜਾਬ ਮੰਡੀ ਬੋਰਡ ਵੱਲੋਂ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅੱਧਾ ਕਿੱਲੋਮੀਟਰ ਲੰਮੀ ਇਸ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ 1 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।  
ਮੰਡੀ ਦੀ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਸੜਕ ਬਣਨ ਨਾਲ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨਾਂ ਕਿਹਾ ਕਿ 10 ਫਰਵਰੀ ਨੂੰ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ 9 ਮਈ 2025 ਤੱਕ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅਪਰੋਚ ਰੋਡ ਨਵੀਂ ਬਣਨ ਨਾਲ ਕਿਸਾਨ ਅਤੇ ਗ੍ਰਾਹਕ ਅਸਾਨੀ ਨਾਲ ਮੰਡੀ ਵਿੱਚ ਜਾ ਸਕਣਗੇ, ਜਿਸ ਨਾਲ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦੀ ਗ੍ਰਾਹਕੀ ਵਿੱਚ ਵੀ ਵਾਧਾ ਹੋਵੇਗਾ।


Powered by Froala Editor


Recommended Posts