ਸ਼ਹੀਦ ਦੀ ਅੰਤਿਮ ਅਰਦਾਸ ਸ਼ਹੀਦ ਪਰਿਵਾਰ ਸੁਰੱਖਿਆ ਪਰਿਸ਼ਦ ਵੱਲੋਂ ਕਰਵਾਈ ਗਈ
ਦਸ ਦਿਨ ਪਹਿਲਾਂ ਆਪਣੀ ਡਿਊਟੀ ਤ ">
ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ   
ਸ਼ਹੀਦ ਮਨਦੀਪ ਦੀ ਪੰਜ ਸਾਲਾ ਬੇਟੀ ਨੇ ਕੀਤਾ ਆਪਣੇ ਪਿਤਾ ਨੂੰ ਅੰਤਿਮ ਸਲੂਟ
February 5, 2025
-

Rajni / Gurdaspur

Repoter..Rajni

ਸ਼ਹੀਦ ਮਨਦੀਪ ਦੀ ਪੰਜ ਸਾਲਾ ਬੇਟੀ ਨੇ ਕੀਤਾ ਆਪਣੇ ਪਿਤਾ ਨੂੰ ਅੰਤਿਮ ਸਲੂਟ

ਸ਼ਹੀਦ ਦੀ ਅੰਤਿਮ ਅਰਦਾਸ ਸ਼ਹੀਦ ਪਰਿਵਾਰ ਸੁਰੱਖਿਆ ਪਰਿਸ਼ਦ ਵੱਲੋਂ ਕਰਵਾਈ ਗਈ
ਦਸ ਦਿਨ ਪਹਿਲਾਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਫੌਜ ਦੀ 1 ਐਫ.ਓ.ਡੀ ਯੂਨਿਟ ਦੇ ਹੌਲਦਾਰ ਮਲਕੀਤ ਸਿੰਘ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਵਿੱਕੀ ਦੀ ਪ੍ਰਧਾਨਗੀ ਹੇਠ ਕਲਾਨੌਰ ਕਸਬੇ ਦੀ ਦਾਣਾ ਮੰਡੀ ਵਿਖੇ ਹੋਇਆ।ਜਿਸ ਵਿੱਚ ਸੇਵਾਮੁਕਤ ਲੈਫਟੀਨੈਂਟ ਜਨਰਲ ਜੇ. ਐਸ ਢਿੱਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ | ਸਭ ਤੋਂ ਪਹਿਲਾਂ ਰਾਗੀ ਜਥੇ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਬੈਰਾਗਮਈ ਕੀਰਤਨ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
 ਸਮਾਗਮ ਨੂੰ ਸੰਬੋਧਨ ਕਰਦਿਆਂ ਲੈਫਟੀਨੈਂਟ ਜਨਰਲ ਜੇ. ਐਸ ਢਿੱਲੋਂ ਨੇ ਕਿਹਾ ਕਿ ਪੰਜਾਬ ਸੂਰਬੀਰਾਂ ਦੀ ਧਰਤੀ ਹੈ ਜਿਸ ਦੇ ਹਰ ਕਣ ਵਿੱਚ ਕੁਰਬਾਨੀ ਦਾ ਜਜ਼ਬਾ ਹੈ ਜਦੋਂ ਵੀ ਦੇਸ਼ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਪੈਦਾ ਹੋਇਆ ਹੈ ਤਾਂ ਇਸ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਇਸ ਦੇ ਬਹਾਦਰ ਸੈਨਿਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਫੌਜ ਵਿਚ ਭਰਤੀ ਹੋਣਾ ਕੋਈ ਨੌਕਰੀ ਨਹੀਂ ਸਗੋਂ ਦੇਸ਼ ਦੀ ਸੇਵਾ ਦਾ ਸਭ ਤੋਂ ਵਧੀਆ ਸਾਧਨ ਹੈ। ਜਨਰਲ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀਆਂ ਪਿਛਲੀਆਂ ਚਾਰ ਪੀੜ੍ਹੀਆਂ ਫੌਜ ਵਿੱਚ ਰਹੀਆਂ ਹਨ ਅਤੇ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਇਸ ਸੰਸਥਾ ਦਾ ਹਿੱਸਾ ਰਿਹਾ ਹਾਂ।
ਉਥੇ ਹੀ ਕੁੰਵਰ  ਰਵਿੰਦਰ ਵਿੱਕੀ ਨੇ ਕਿਹਾ ਕਿ
ਉਨ੍ਹਾਂ ਕਿਹਾ ਕਿ ਹਰ ਫੌਜੀ ਦੀ ਜ਼ਿੰਦਗੀ ਦੇਸ਼ ਲਈ ਹੈ ਪਰ ਇਸ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ, ਕਿਉਂਕਿ ਸ਼ਹੀਦੀ ਪੰਜ ਸਾਲ ਦੀ ਲੜਕੀ ਵੀ ਹੈ  । ਸ਼ਹੀਦ ਪਰਿਵਾਰ ਸੁਰੱਖਿਆ ਪਰਿਸ਼ਦ ਸ਼ਹੀਦ ਦੇ ਪਰਿਵਾਰ ਨੂੰ ਉਸ ਦੇ ਹੱਕ ਦੁਆਉਣ ਲਈ ਹਰ ਸਮੇਂ ਉਸ ਦੇ ਨਾਲ ਖੜਾ ਰਹੇਗਾ।


Powered by Froala Editor


Recommended Posts