ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ
February 12, 2025
Rajni / Patiala
Repoter..Rajni
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਹਰਿਮੰਦਰ ਸਾਹਿਬ ਫੈਕਟਰੀ ਏਰੀਆ ਪਟਿਆਲਾ ਤੋਂ ਨਗਰ ਕੀਰਤਨ ਸਜਾਇਆ ਗਿਆ ਉਸ ਵਿੱਚ ਸ਼ਮੂਲੀਅਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਐਸ਼ ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਤੇ ਹੋਰ ਆਗੂਆਂ ਨਾਲ ਸ਼ਾਮਿਲ ਹੋਏ ।
Powered by Froala Editor
648
Recommended Posts
Trending Stories
Hot News